ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.5
5.5 magnitude quake hits Afghanistan ਉੱਤਰੀ ਅਫਗਾਨਿਸਤਾਨ ਵਿੱਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.5 ਮਾਪੀ ਗਈ। ਇੱਥੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਭੂਚਾਲ ਦੇ ਵੱਡੇ ਝਟਕੇ...
Advertisement
5.5 magnitude quake hits Afghanistan ਉੱਤਰੀ ਅਫਗਾਨਿਸਤਾਨ ਵਿੱਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.5 ਮਾਪੀ ਗਈ। ਇੱਥੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਭੂਚਾਲ ਦੇ ਵੱਡੇ ਝਟਕੇ ਮਹਸਿੂਸ ਕੀਤੇ ਗਏ। ਇੱਥੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਅੱਜ ਦੂਜਾ ਭੂਚਾਲ ਆਇਆ।
Advertisement
ਭੂਚਾਲ ਦੇ ਝਟਕੇ ਪੂਰਬੀ ਅਫਗਾਨਿਸਤਾਨ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ, ਜਿਨ੍ਹਾਂ ਵਿੱਚ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਦੇ ਖੇਤਰ ਵੀ ਸ਼ਾਮਲ ਹਨ।
ਇਸ ਤੋਂ ਪਹਿਲਾਂ 5 ਅਕਤੂਬਰ ਨੂੰ 4.1 ਤੀਬਰਤਾ ਵਾਲਾ ਭੂਚਾਲ ਆਇਆ ਸੀ। ਐਨਸੀਐਸ ਅਨੁਸਾਰ ਭੂਚਾਲ 180 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ ਜਿਸ ਸਬੰਧੀ ਐਕਸ ’ਤੇ ਪੋਸਟ ਅਪਲੋਡ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ।
Advertisement