ਇੰਡੋਨੇਸ਼ੀਆ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.6
Earthquake of magnitude 6.6 strikes Banda Sea, Indonesia ਇੰਡੋਨੇਸ਼ੀਆ ਦੇ ਬਾਂਦਾ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.6 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ ਨੇ ਸਾਂਝੀ...
Advertisement
Earthquake of magnitude 6.6 strikes Banda Sea, Indonesia ਇੰਡੋਨੇਸ਼ੀਆ ਦੇ ਬਾਂਦਾ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.6 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਭੂਚਾਲ ਦੀ ਡੂੰਘਾਈ 137 ਕਿਲੋਮੀਟਰ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਫਿਲਹਾਲ ਸੂਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
Advertisement
Advertisement
