ਮੈਕਸਿਕੋ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.7
ਮੈਕਸਿਕੋ ਦੇ ਬਾਜਾ ਕੈਲੀਫੋਰਨੀਆ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.7 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓ ਸਾਇੰਸਿਜ਼ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਭੂਚਾਲ ਦੀ ਡੂੰਘਾਈ 6.21 ਮੀਲ...
Advertisement
ਮੈਕਸਿਕੋ ਦੇ ਬਾਜਾ ਕੈਲੀਫੋਰਨੀਆ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.7 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓ ਸਾਇੰਸਿਜ਼ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਭੂਚਾਲ ਦੀ ਡੂੰਘਾਈ 6.21 ਮੀਲ ਸੀ।
Advertisement
Advertisement
