ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੇਪਾਲ ਵਿੱਚ ਭੂਚਾਲ ਦੇ ਝਟਕੇ

ਕਾਠਮੰਡੂ: ਨੇਪਾਲ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਮੁਤਾਬਕ ਸਵੇਰੇ 8 ਵਜ ਕੇ 21 ਮਿੰਟ ’ਤੇ ਭੂਚਾਲ ਦੇ ਝਟਕੇ ਆਏ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.5 ਮਾਪੀ ਗਈ। ਇਸ ਤੋਂ ਪਹਿਲਾਂ 29 ਜੂਨ ਨੂੰ...
Advertisement

ਕਾਠਮੰਡੂ: ਨੇਪਾਲ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਮੁਤਾਬਕ ਸਵੇਰੇ 8 ਵਜ ਕੇ 21 ਮਿੰਟ ’ਤੇ ਭੂਚਾਲ ਦੇ ਝਟਕੇ ਆਏ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.5 ਮਾਪੀ ਗਈ। ਇਸ ਤੋਂ ਪਹਿਲਾਂ 29 ਜੂਨ ਨੂੰ ਵੀ 4.2 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਝਟਕਿਆਂ ਮਗਰੋਂ ਕਿਸੇ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। -ਏਐੱਨਆਈ

Advertisement
Advertisement