ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.5
Earthquake of magnitude 4.5 strikes Pakistanਪਾਕਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਮੰਗਲਵਾਰ ਨੂੰ ਪਾਕਿਸਤਾਨ ਵਿੱਚ 4.5 ਸ਼ਿੱਦਤ ਵਾਲਾ ਭੂਚਾਲ ਆਇਆ...
Advertisement 
Earthquake of magnitude 4.5 strikes Pakistanਪਾਕਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਮੰਗਲਵਾਰ ਨੂੰ ਪਾਕਿਸਤਾਨ ਵਿੱਚ 4.5 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 60 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਇੱਥੇ 3 ਅਗਸਤ ਨੂੰ 4.8 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਪਾਕਿਸਤਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਆਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।
Advertisement
Advertisement 
Advertisement 
× 

