ਪ੍ਰਸ਼ਾਂਤ ਮਹਾਸਾਗਰ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.1
Earthquake of magnitude 6.1 rattles Pacific Oceanਉੱਤਰੀ ਪ੍ਰਸ਼ਾਂਤ ਮਹਾਸਾਗਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.1 ਮਾਪੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਵਿਸ਼ਵ ਭਰ ਵਿਚ ਪਹਿਲਾਂ ਨਾਲੋਂ ਜ਼ਿਆਦਾ ਭੂਚਾਲ...
Advertisement
Earthquake of magnitude 6.1 rattles Pacific Oceanਉੱਤਰੀ ਪ੍ਰਸ਼ਾਂਤ ਮਹਾਸਾਗਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.1 ਮਾਪੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਵਿਸ਼ਵ ਭਰ ਵਿਚ ਪਹਿਲਾਂ ਨਾਲੋਂ ਜ਼ਿਆਦਾ ਭੂਚਾਲ ਦੇ ਝਟਕੇ ਆ ਰਹੇ ਹਨ। ਏਪੀ
Advertisement
Advertisement
