ਫਿਲੀਪੀਨਜ਼ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.9
Magnitude 6.9 earthquake strikes Leyte island in Philippines ਫਿਲਪੀਨਜ਼ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.9 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਸਾਂਝੀ ਕਰਦਿਆਂ ਕਿਹਾ...
Advertisement
Magnitude 6.9 earthquake strikes Leyte island in Philippines ਫਿਲਪੀਨਜ਼ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.9 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਸਾਂਝੀ ਕਰਦਿਆਂ ਕਿਹਾ ਕਿ ਮੰਗਲਵਾਰ ਨੂੰ ਫਿਲੀਪੀਨਜ਼ ਦੇ ਲੇਯੇਟ ਟਾਪੂ ’ਤੇ 6.9 ਸ਼ਿੱਦਤ ਵਾਲਾ ਭੂਚਾਲ ਆਇਆ। ਰਾਇਟਰਜ਼
Advertisement
Advertisement
Advertisement
×