ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੱਧ ਚਿਲੀ ਨੇੜੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.5

Earthquake of magnitude 5.5 strikes near coast of central Chile ਮੱਧ ਚਿੱਲੀ ਦੇ ਤੱਟ ਨੇੜੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.5 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਸਾਂਝੀ...
ਸੰਕੇਤਕ ਤਸਵੀਰ।
Advertisement

Earthquake of magnitude 5.5 strikes near coast of central Chile ਮੱਧ ਚਿੱਲੀ ਦੇ ਤੱਟ ਨੇੜੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.5 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਸਾਂਝੀ ਕਰਦਿਆਂ ਕਿਹਾ ਕਿ ਅੱਜ ਮੱਧ ਚਿਲੀ ਦੇ ਤੱਟ ਨੇੜੇ 5.5 ਸ਼ਿੱਦਤ ਵਾਲਾ ਭੂਚਾਲ ਆਇਆ। ਰਾਇਟਰਜ਼

Advertisement
Advertisement
Show comments