ਈਡੀ ਵੱਲੋਂ ਐਮਾਜ਼ੌਨ ਖ਼ਿਲਾਫ਼ ਜਾਂਚ ਸ਼ੁਰੂ

ਈਡੀ ਵੱਲੋਂ ਐਮਾਜ਼ੌਨ ਖ਼ਿਲਾਫ਼ ਜਾਂਚ ਸ਼ੁਰੂ

ਨਵੀਂ ਦਿੱਲੀ, 28 ਜਨਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਈ-ਕਾਮਰਸ ਕੰਪਨੀ ਐਮਾਜ਼ੌਨ ਖ਼ਿਲਾਫ਼ ਦੇਸ਼ ਦੇ ਵਿਦੇਸ਼ੀ ਵਟਾਂਦਰਾ ਕਾਨੂੰਨ ਅਤੇ ਨਿਯਮਾਂ ਦੀ ਕਥਿਤ ਉਲੰਘਣਾਂ ਦੇ ਦੋਸ਼ ਹੇਠ ਜਾਂਚ ਸ਼ੁਰੂ ਕੀਤੀ ਹੈ। ਜਾਂਚ ਏਜੰਸੀ ਵੱਲੋਂ ਵੀਰਵਾਰ ਇੱਕ ਅਧਿਕਾਰਤ ਬਿਆਨ ’ਚ ਦੱਸਿਆ ਗਿਆ ਕਿ ਇਹ ਜਾਂਚ ਵਿਦੇਸ਼ੀ ਵਟਾਂਦਰਾ ਪ੍ਰਬੰਧਨ ਐਕਟ  (ਫੇਮਾ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ। ਵਣਜ ਮੰਤਰਾਲੇ ਵੱਲੋਂ ਜਾਂਚ ਏਜੰਸੀ ਨੂੰ ਈ-ਕਾਮਰਸ ਪਲੈਟਫਾਰਮਾਂ ਜਿਵੇਂ ਐਮਾਜ਼ੌਨ ਅਤੇ ਫਲਿਪਕਾਰਟ ’ਤੇ ਪ੍ਰਚੂਨ ਵਿਕਰੀ ਸਬੰਧੀ ਜਾਂਚ ਲਈ ਕਿਹਾ ਗਿਆ ਸੀ।  -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਮੁੱਖ ਖ਼ਬਰਾਂ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਤੇ ਢੀਂਡਸਾ ਧੜਾ 15 ਸੀਟਾਂ ’ਤੇ ਲੜ...

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਬੱਚਿਆਂ ਨੂੰ ਸਥਾਨਕ ਵਸਤਾਂ ਦੀ ਵਰਤੋਂ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸ਼ਾਮਲ ਹੋਣ ’ਤੇ ਪਾਬੰਦੀ ਲਾਈ; ਦਿੱ...

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

ਨਵਾਂ ਨਾਅਰਾ ਦਿੱਤਾ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮ...

ਸ਼ਹਿਰ

View All