ਤਕਨੀਕੀ ਖਰਾਬੀ ਕਾਰਨ ਪਾਕਿਸਤਾਨ ਦੇ ਦੱਖਣੀ ਇਲਾਕੇ ਵਿੱਚ ਬਿਜਲੀ ਸਪਲਾਈ ਠੱਪ : The Tribune India

ਤਕਨੀਕੀ ਖਰਾਬੀ ਕਾਰਨ ਪਾਕਿਸਤਾਨ ਦੇ ਦੱਖਣੀ ਇਲਾਕੇ ਵਿੱਚ ਬਿਜਲੀ ਸਪਲਾਈ ਠੱਪ

ਤਕਨੀਕੀ ਖਰਾਬੀ ਕਾਰਨ ਪਾਕਿਸਤਾਨ ਦੇ ਦੱਖਣੀ ਇਲਾਕੇ ਵਿੱਚ ਬਿਜਲੀ ਸਪਲਾਈ ਠੱਪ

ਇਸਲਾਮਾਬਾਦ, 13 ਅਕਤੂਬਰ

ਪਾਕਿਸਤਾਨ ਦੇ ਦੱਖਣੀ ਇਲਾਕੇ ਵਿੱਚ ਵੀਰਵਾਰ ਨੂੰ ਤਕਨੀਕੀ ਖਰਾਬੀ ਕਾਰਨ ਵੱਡੇ ਪੱਧਰ ’ਤੇ ਬਿਜਲੀ ਸਪਲਾਈ ਠੱਪ ਹੋ ਗਈ। ਇਸੇ ਦੌਰਾਨ ਦੇਸ਼ ਦਾ ਆਰਥਿਕ ਧੁਰਾ ਮੰਨੇ ਜਾਣ ਵਾਲੇ ਕਰਾਚੀ ਸ਼ਹਿਰ ਵਿੱਚ ਬਿਜਲੀ ਸਪਲਾਈ ਗੁੱਲ ਰਹੀ। ਊਰਜਾ ਮੰਤਰੀ ਖੁਰੱਮ ਦਸਤਗੀਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਮਾਹਿਰ ਸੁਹਿਰਦਤਾ ਨਾਲ ਕੰਮ ਕਰ ਰਹੇ ਹਨ ਤੇ ਅੱਜ ਰਾਤ ਤਕ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All