ਭਾਰਤੀ ਯਾਤਰੀ ਦੇ ਹਮਲਾਵਰ ਰੁਖ਼ ਕਾਰਨ ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ਦੀ ਸੋਫੀਆ ’ਚ ਐਮਰਜੰਸੀ ਲੈਂਡਿੰਗ

ਭਾਰਤੀ ਯਾਤਰੀ ਦੇ ਹਮਲਾਵਰ ਰੁਖ਼ ਕਾਰਨ ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ਦੀ ਸੋਫੀਆ ’ਚ ਐਮਰਜੰਸੀ ਲੈਂਡਿੰਗ

ਸੋਫੀਆ, 7 ਮਾਰਚ

ਪੈਰਿਸ ਤੋਂ ਨਵੀਂ ਦਿੱਲੀ ਜਾ ਰਹੇ ਏਅਰ ਫਰਾਂਸ ਦੇ ਜਹਾਜ਼ ਨੂੰ ਸ਼ੁੱਕਰਵਾਰ ਸ਼ਾਮ ਭਾਰਤੀ ਯਾਤਰੀ ਦੇ ਹਮਲਾਵਰ ਰੁਖ਼ ਕਾਰਨ ਸੋਫੀਆ (ਬੁਲਗਾਰੀਆ) ਵਿੱਚ ਹੰਗਾਮੀ ਹਾਲਤ ਵਿੱਚ ਉਤਰਨਾ ਪਿਆ। ਸੂਤਰਾਂ ਨੇ ਦੱਸਿਆ ਕਿ ਇਸ ਭਾਰਤੀ ਯਾਤਰੀ ਦੇ ਹੈਂਕੜ ਭਰੇ ਰਵੱਈਏ ਕਾਰਨ ਜਿਥੇ ਦੂਜੇ ਯਤਾਰੀ ਪ੍ਰੇਸ਼ਾਨ ਹੋਏ ਉਥੇ ਭਾਰਤੀ ਨੇ ਜਹਾਜ਼ ਦੇ ਅਮਲੇ ’ਤੇ ਹਮਲਾ ਕੀਤਾ ਤੇ ਕੌਕਪਿਟ ਦੇ ਦਰਵਾਜ਼ੇ ਨੂੰ ਖੜਕਾਇਆ। ਇਸ ਭਾਰਤੀ ਯਾਤਰੀ ਨੂੰ 24 ਘੰਟਿਆਂ ਲਈ ਹਿਰਾਸਤ ਵਿੱਚ ਰੱਖਿਆ ਗਿਆ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਸੋਫੀਆ ਸਥਿਤ ਭਾਰਤੀ ਸਫ਼ਾਰਤਖਾਨੇ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All