ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਸਜ਼ਾ ’ਤੇ ਰੋਕ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਸਜ਼ਾ ’ਤੇ ਰੋਕ

ਢਾਕਾ, 19 ਸਤੰਬਰ

ਬੰਗਲਾਦੇਸ਼ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਮੁਖੀ ਖਾਲਿਦਾ ਜ਼ਿਆ ਦੀ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਸਜ਼ਾ ਦੇ ਅਮਲ ’ਤੇ ਅਗਲੇ ਛੇ ਮਹੀਨੇ ਤਕ ਰੋਕ ਲਾ ਦਿੱਤੀ ਹੈ। ਇਹ ਫੈਸਲਾ ਜ਼ਿਆ ਦੇ ਪਰਿਵਾਰਕ ਮੈਂਬਰਾਂ ਦੀ ਅਪੀਲ ’ਤੇ ਲਿਆ ਗਿਆ। ਮੁੱਖ ਵਿਰੋਧੀ ਧਿਰ ਦੀ 76 ਸਾਲਾ ਆਗੂ ਨੂੰ ਵਿਦੇਸ਼ ਤੋਂ ਦਾਨ ਵਿਚ ਪ੍ਰਾਪਤ ਹੋਏ ਚੰਦੇ ਦੀ ਰਕਮ ਵਿਚ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ ਤੇ ਉਨ੍ਹਾਂ ਨੂੰ 17 ਸਾਲ ਦੀ ਸਜ਼ਾ ਸੁਣਾਈ ਗਈ ਸੀ। ਜ਼ਿਆ ਨੂੰ ਕਰੋਨਾ ਮਹਾਮਾਰੀ ਦੌਰਾਨ ਮਾਰਚ 2020 ਵਿਚ ਜੇਲ੍ਹ ਤੋਂ ਅਸਥਾਈ ਤੌਰ ’ਤੇ ਛੱਡਿਆ ਗਿਆ ਸੀ ਤੇ ਉਸ ਦੀ ਸਜ਼ਾ ਨੂੰ ਪਹਿਲਾਂ ਵੀ ਦੋ ਵਾਰ ਛੇ-ਛੇ ਮਹੀਨੇ ਲਈ ਰੋਕ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All