ਹਾਰਵਰਡ ’ਵਰਸਿਟੀ ਦੇ ਸਾਬਕਾ ਪ੍ਰਧਾਨ ਨੇ ਮੁਆਫੀ ਮੰਗੀ
ਹਾਰਵਰਡ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਅਤੇ ਅਮਰੀਕਾ ਦੇ ਸਾਬਕਾ ਖ਼ਜ਼ਾਨਾ ਮੰਤਰੀ ਲੈਰੀ ਸਮਰਜ਼ ਨੇ ਜੈਫਰੀ ਐਪਸਟੀਨ ਨਾਲ ਦੋਸਤੀ ਦਾ ਖੁਲਾਸਾ ਹੋਣ ਤੋਂ ਬਾਅਦ ਮੁਆਫੀ ਮੰਗਦਿਆਂ ਆਪਣੇ ਜਨਤਕ ਪ੍ਰੋਗਰਾਮਾਂ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਜਾਰੀ ਹੋਈਆਂ...
Advertisement
ਹਾਰਵਰਡ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਅਤੇ ਅਮਰੀਕਾ ਦੇ ਸਾਬਕਾ ਖ਼ਜ਼ਾਨਾ ਮੰਤਰੀ ਲੈਰੀ ਸਮਰਜ਼ ਨੇ ਜੈਫਰੀ ਐਪਸਟੀਨ ਨਾਲ ਦੋਸਤੀ ਦਾ ਖੁਲਾਸਾ ਹੋਣ ਤੋਂ ਬਾਅਦ ਮੁਆਫੀ ਮੰਗਦਿਆਂ ਆਪਣੇ ਜਨਤਕ ਪ੍ਰੋਗਰਾਮਾਂ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਜਾਰੀ ਹੋਈਆਂ ਈ-ਮੇਲਾਂ ਤੋਂ ਪਤਾ ਲੱਗਾ ਹੈ ਕਿ ਐਪਸਟੀਨ ਵੱਲੋਂ 2008 ’ਚ ਨਾਬਾਲਗ ਲੜਕੀ ਤੋਂ ਦੇਹ ਵਪਾਰ ਕਰਵਾਉਣ ਦਾ ਦੋਸ਼ ਕਬੂਲ ਕਰਨ ਦੇ ਬਾਵਜੂਦ ਸਮਰਜ਼ ਨੇ ਐਪਸਟੀਨ ਨਾਲ ਦੋਸਤਾਨਾ ਰਿਸ਼ਤਾ ਬਣਾਈ ਰੱਖਿਆ ਸੀ।
Advertisement
Advertisement
