ਦੁਬਈ, 5 ਫਰਵਰੀ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦੀ ਦੁਬਈ ਦੇ ਹਸਪਤਾਲ ਵਿੱਚ ਅੱਜ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਬਿਮਾਰ ਸਨ। ਇਹ ਜਾਣਕਾਰੀ ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ ਹੈ। -ਰਾਇਟਰਜ਼
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਦੁਬਈ ਦੇ ਹਸਪਤਾਲ ਵਿੱਚ ਲਿਆ ਆਖਰੀ ਸਾਹ