ਜੀ-7 ਮੁਲਕ ਸੁਆਰਥੀ ਨਹੀਂ, ਸਾਰਿਆਂ ਬਾਰੇ ਸੋਚਦੇ ਨੇ: ਮਰਕਲ

ਜੀ-7 ਮੁਲਕ ਸੁਆਰਥੀ ਨਹੀਂ, ਸਾਰਿਆਂ ਬਾਰੇ ਸੋਚਦੇ ਨੇ: ਮਰਕਲ

ਕੈਰਬਿਸ ਬੇਅ, 11 ਜੂਨ

ਜਰਮਨ ਚਾਂਸਲਰ ਏਂਜਲਾ ਮਰਕਲ ਨੇ ਕਿਹਾ ਕਿ ਜੀ-7 ਮੈਂਬਰ ਮੁਲਕਾਂ ਨੇ ਕਰੋਨਾਵਾਇਰਸ ਵੈਕਸੀਨਾਂ ਦੇ ਮਾਮਲੇ ਵਿੱਚ ‘ਬਹੁਤ ਚੰਗੇ ਨਤੀਜੇ’ ਦਿੱਤੇ ਹਨ ਤੇ ਕੁੱਲ ਆਲਮ ਨੂੰ ਵਿਖਾ ਦਿੱਤਾ ਹੈ ਕਿ ਉਹ ਸੁਆਰਥੀ ਨਹੀਂ ਹਨ ਤੇ ਸਾਰਿਆਂ ਬਾਰੇ ਸੋਚਦੇ ਹਨ। ਉਧਰ ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਜੀ-7 ਮੁਲਕਾਂ ਦੀ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਸ ਸਮੂਹ ਦੇ ਮੈਂਬਰ ਮੁਲਕ ਕੁੱਲ ਆਲਮ ਦੇ ਮੁਲਕਾਂ ਨੂੰ 1 ਅਰਬ ਖੁਰਾਕਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਗੇ। ਜਰਮਨੀ ਨੇ ਕਿਹਾ ਕਿ ਉਸ ਦੀ ਇਸ ਸਾਲ ਦੇ ਅੰਤ ਤੱਕ 3 ਕਰੋੜ ਵੈਕਸੀਨ ਖੁਰਾਕਾਂ ਦਾਨ ਕਰਨ ਦੀ ਯੋਜਨਾ ਹੈ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All