ਅਮਰੀਕਾ ’ਚ ਐੱਚ1ਬੀ ਕਾਮਿਆਂ ਦੀਆਂ ਪਤਨੀਆਂ/ਪਤੀਆਂ ਨੂੰ ਵੱਡੀ ਰਾਹਤ

ਅਮਰੀਕਾ ’ਚ ਐੱਚ1ਬੀ ਕਾਮਿਆਂ ਦੀਆਂ ਪਤਨੀਆਂ/ਪਤੀਆਂ ਨੂੰ ਵੱਡੀ ਰਾਹਤ

ਨਿਊ ਯਾਰਕ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਆਪਣੇ ਕਾਰਜਕਾਲ ਦੇ ਸੱਤਵੇਂ ਦਿਨ ਐੱਚ4 ਵਰਕ ਪਰਮਿਟ ਧਾਰਕਾਂ ਨਾਲ ਸਬੰਧਤ ਫਾਈਲ ਵਾਪਸ ਲਏ ਜਾਣ ਨਾਲ ਐੱਚ1ਬੀ ਵੀਜ਼ਾ ਧਾਰਕ ਕਾਮਿਆਂ ਦੀਆਂ ਪਤਨੀਆਂ/ਪਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਅਮਰੀਕਾ ਵਿੱਚ ਐੱਚ1ਬੀ ਵੀਜ਼ੇ ’ਤੇ ਕੰਮ ਕਰਦੇ ਭਾਰਤੀਆਂ ਲਈ ਇਹ ਵੱਡੀ ਖ਼ਬਰ ਹੈ, ਕਿਉਂਕਿ ਸਾਬਕਾ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਪਾਸ ਕੀਤੇ ਕਾਨੂੰਨ ਕਰਕੇ ਇਨ੍ਹਾਂ ਕਾਮਿਆਂ ਦੀ ਪਤਨੀਆਂ/ਪਤੀਆਂ ’ਤੇ ਪਿਛਲੇ ਚਾਰ ਸਾਲਾਂ ਤੋਂ ਫ਼ਿਕਰਮੰਦੀ         ਦੀ ਤਲਵਾਰ ਲਟਕੀ ਹੋਈ ਸੀ। ਇਸ ਕਾਨੂੰਨ ਤਹਿਤ ਐੱਚ1ਬੀ ਕਾਮਿਆਂ      ਦੀਆਂ ਪਤਨੀਆਂ/ਪਤੀਆਂ ਦੇ ਕੰਮ       ਕਰਨ ’ਤੇ ਪਾਬੰਦੀ ਸੀ। ਬਾਇਡਨ ਦੀ   ਇਸ ਪੇਸ਼ਕਦਮੀ ਨਾਲ ਟਰੰਪ ਪ੍ਰਸ਼ਾਸਨ       ਵੱਲੋਂ ਓਬਾਮਾ ਯੁੱਗ ਦੇ ਕਾਨੂੰਨਾਂ ਨੂੰ      ਮਨਸੂਖ਼ ਕਰਨ ਦੇ ਯਤਨਾਂ ਦਾ ਭੋਗ ਪੈ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All