ਇਮਰਾਨ ਨੇ ਭਾਰਤ ਨਾਲ ਸਬੰਧ ਸੁਧਾਰਨ ’ਤੇ ਜ਼ੋਰ ਦਿੱਤਾ

ਇਮਰਾਨ ਨੇ ਭਾਰਤ ਨਾਲ ਸਬੰਧ ਸੁਧਾਰਨ ’ਤੇ ਜ਼ੋਰ ਦਿੱਤਾ

ਇਸਲਾਮਾਬਾਦ, 25 ਅਕਤੂਬਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਕੌਮਾਂਤਰੀ ਸਬੰਧ ਸੁਧਾਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਇਹ ਵੀ ਦੱਸਿਆ ਕਿ ਬੀਤੇ ਦਿਨ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਵੱਲੋਂ ਦਿੱਤੀ ਵੱਡੀ ਮਾਤ ਕਾਰਨ ਫਿਲਹਾਲ ਇਹ ਵੇਲਾ ਭਾਰਤ ਨਾਲ ਗੱਲਬਾਤ ਕਰਨ ਦਾ ਨਹੀਂ ਹੈ। ਉਹ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਵਿੱਚ ਪਾਕਿਸਤਾਨ-ਸਾਊਦੀ ਨਿਵੇਸ਼ ਫੌਰਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿੱਚ ਵਿਵਾਦ ਦਾ ਮੁੱਖ ਮੁੱਦਾ ਕਸ਼ਮੀਰ ਹੈ ਤੇ ਇਹ ਮਸਲਾ ਜਲਦੀ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਚੀਨ ਨਾਲ ਵਧੀਆ ਕੌਮਾਂਤਰੀ ਸਬੰਧ ਹਨ ਤੇ ਪਾਕਿਸਤਾਨ ਭਾਰਤ ਨਾਲ ਵੀ ਸਬੰਧ ਸੁਧਾਰਨ ਦਾ ਇਛੁੱਕ ਹੈ। ਇਮਰਾਨ ਖਾਨ ਨੇ ਕਿਹਾ ਕਿ 72 ਵਰ੍ਹੇ ਪਹਿਲਾਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਕਸ਼ਮੀਰ ਦੇ ਵਸਨੀਕਾਂ ਨੂੰ ਜੋ ਸਵੈ-ਨਿਰਣੇ ਦੇ ਹੱਕ ਦਿੱਤੇ ਸਨ, ਉਹ ਹੱਕ ਕਸ਼ਮੀਰੀ ਲੋਕਾਂ ਨੂੰ ਮਿਲਣੇ ਚਾਹੀਦੇ ਹਨ। ਇਸ ਨਾਲ ਭਾਰਤ-ਪਾਕਿ ਸਬੰਧ ਸੁਖਾਵੇਂ ਹੋ ਸਕਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All