ਅਮਰੀਕਾ ’ਚ ਭਾਰਤ ਤੋਂ ਆਉਣ ਵਾਲਿਆਂ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਾਗੂ

ਅਮਰੀਕਾ ’ਚ ਭਾਰਤ ਤੋਂ ਆਉਣ ਵਾਲਿਆਂ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਾਗੂ

ਵਾਸ਼ਿੰਗਟਨ, 4 ਮਈ

ਅਮਰੀਕਾ ਨੇ ਕੋਵਿਡ-19 ਮਹਾਮਾਰੀ ਦੇ ਸਭ ਤੋਂ ਖਤਰਨਾਕ ਦੌਰ ਵਿੱਚੋਂ ਲੰਘ ਰਹੇ ਭਾਰਤ ਤੋਂ ਆਉਣ ਵਾਲੇ ਲੋਕਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਾਸ਼ਟਰਪਤੀ ਜੋਅ ਬਾਇਡਨ ਦੇ ਹੁਕਮ ਅੱਜ ਲਾਗੂ ਹੋ ਗਏ। ਰਾਸ਼ਟਰਪਤੀ ਨੇ ਕਿਹਾ ਕਿ ਉਹ ਲੋਕ ਜੋ ਅਮਰੀਕਾ ਦੇ ਨਾਗਰਿਕ ਨਹੀਂ ਹਨ, ਤੇ ਪਿਛਲੇ 14 ਦਿਨਾਂ ਤੋਂ ਭਾਰਤ ਵਿੱਚ ਰਹਿ ਰਹੇ ਹਨ, ਅਮਰੀਕਾ ਨਹੀਂ ਆ ਸਕਦੇ। ਅਮਰੀਕਾ ਨੇ ਆਪਣੇ ਨਾਗਰਿਕਾਂ, ਗਰੀਨ ਕਾਰਡਧਾਰਕਾਂ, ਉਨ੍ਹਾਂ ਦੇ ਗ਼ੈਰਮਅਮਰੀਕੀ ਜੀਵਨ ਸਾਥੀਆਂ ਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਸਣੇ ਵੱਖ ਵੱਖ ਵਰਗਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ। ਇਹ ਹੁਕਮ ਅਣਮਿਥੇ ਸਮੇਂ ਲਈ ਲਾਗੂ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਸਿਰਫ ਰਾਸ਼ਟਰਪਤੀ ਹੀ ਰੱਦ ਕਰ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All