India-Pakistan Ceasefire: ਯੂਐੱਨ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਦਾ ਸਵਾਗਤ
ਸੰਯੁਕਤ ਰਾਸ਼ਟਰ, 10 ਮਈ India-Pakistan Ceasefire: ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ’ਤੇ ਸਹਿਮਤੀ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤੇਰੇਜ਼ ਨੇ ਦੋਹਾਂ ਦੇਸ਼ਾਂ ਦੀਆਂ ‘ਸੰਘਰਸ਼ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ’ ਦਾ ਸਵਾਗਤ ਕੀਤਾ ਹੈ। ਸਕੱਤਰ-ਜਨਰਲ ਦੇ ਉਪ ਬੁਲਾਰੇ...
Advertisement
ਸੰਯੁਕਤ ਰਾਸ਼ਟਰ, 10 ਮਈ
India-Pakistan Ceasefire: ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ’ਤੇ ਸਹਿਮਤੀ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤੇਰੇਜ਼ ਨੇ ਦੋਹਾਂ ਦੇਸ਼ਾਂ ਦੀਆਂ ‘ਸੰਘਰਸ਼ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ’ ਦਾ ਸਵਾਗਤ ਕੀਤਾ ਹੈ। ਸਕੱਤਰ-ਜਨਰਲ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਇਥੇ ਪੀਟੀਆਈ ਨੂੰ ਦੱਸਿਆ, ‘‘ਅਸੀਂ ਨਿਗਰਾਨੀ ਕਰ ਰਹੇ ਹਾਂ ਪਰ ਅਸੀਂ ਟਕਰਾਅ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਵਾਗਤ ਕਰਦੇ ਹਾਂ।’’- ਪੀਟੀਆਈ
Advertisement
Advertisement