ਭਾਰਤ ਦੇ ਕਰਜ਼ ਹੇਠ ਦਬਿਆ ਹੋਇਆ ਹੈ ਅਮਰੀਕਾ

ਭਾਰਤ ਦੇ ਕਰਜ਼ ਹੇਠ ਦਬਿਆ ਹੋਇਆ ਹੈ ਅਮਰੀਕਾ

ਵਾਸ਼ਿੰਗਟਨ, 27 ਫਰਵਰੀ

ਦੁਨੀਆ ਦੀ ਸਭ ਤੋਂ ਵੱਡੀ ਆਰਥਿਕਤਾ ਅਮਰੀਕਾ ਨੇ ਦੋ ਦਹਾਕਿਆਂ ਵਿਚ ਆਪਣੇ ਕਰਜ਼ੇ ਦੇ ਬੋਝ ਵਿਚ ਤੇਜ਼ੀ ਨਾਲ ਵਾਧਾ ਕੀਤਾ ਹੈ ਅਤੇ ਭਾਰਤ ਦਾ ਵੀ ਇਸ ’ਤੇ 216 ਅਰਬ ਡਾਲਰ ਦਾ ਕਰਜ਼ਾ ਹੈ। ਅਮਰੀਕਾ ਉੱਤੇ ਕੁਲ 29 ਹਜ਼ਾਰ ਅਰਬ ਡਾਲਰ ਦਾ ਕਰਜ਼ਾ ਹੈ। ਇਕ ਅਮਰੀਕੀ ਸੰਸਦ ਮੈਂਬਰ ਨੇ ਸਰਕਾਰ ਨੂੰ ਦੇਸ਼ ’ਤੇ ਵੱਧ ਰਹੇ ਕਰਜ਼ੇ ਦੇ ਬੋਝ ਬਾਰੇ ਚੇਤਾਵਨੀ ਦਿੱਤੀ ਹੈ। ਚੀਨ ਅਤੇ ਜਾਪਾਨ ਦਾ ਅਮਰੀਕਾ ਉੱਤੇ ਸਭ ਤੋਂ ਵੱਧ ਕਰਜ਼ਾ ਹੈ। ਸਾਲ 2020 ਵਿਚ ਅਮਰੀਕਾ ਦਾ ਕੁੱਲ ਰਾਸ਼ਟਰੀ ਕਰਜ਼ੇ ਦਾ ਬੋਝ 23400 ਅਰਬ ਡਾਲਰ ਸੀ। ਇਸ ਦਾ ਅਰਥ ਹੈ ਹਰ ਅਮਰੀਕੀ ਉਪਰ ਔਸਤਨ 72309 ਡਾਲਰ ਦਾ ਕਰਜ਼ਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All