ਤਿੰਨ ਮਹੀਨੇ ਤੱਕ ਸ਼ਿਕਾਗੋ ਹਵਾਈ ਅੱਡੇ ’ਤੇ ਰਹਿਣ ਵਾਲਾ ਭਾਰਤੀ ਬਰੀ

ਤਿੰਨ ਮਹੀਨੇ ਤੱਕ ਸ਼ਿਕਾਗੋ ਹਵਾਈ ਅੱਡੇ ’ਤੇ ਰਹਿਣ ਵਾਲਾ ਭਾਰਤੀ ਬਰੀ

ਸ਼ਿਕਾਗੋ: ਕੋਵਿਡ-19 ਦੇ ਡਰ ਕਾਰਨ ਭਾਰਤ ਜਾਣ ਦੀ ਬਜਾਏ ਸ਼ਿਕਾਗੋ ਹਵਾਈ ਅੱਡੇ ਦੇ ਇਕ ਟਰਮੀਨਲ ’ਤੇ ਤਿੰਨ ਮਹੀਨੇ ਤੱਕ ਰਹਿਣ ਵਾਲੇ ਭਾਰਤੀ ਵਿਅਕਤੀ ਨੂੰ ਇੱਥੋਂ ਦੀ ਇਕ ਅਦਾਲਤ ਨੇ ਗ਼ੈਰਕਾਨੂੰਨੀ ਦਾਖ਼ਲੇ ਦੇ ਦੋਸ਼ ਤੋਂ ਬਰੀ ਕਰ ਦਿੱਤਾ ਹੈ। ‘ਸ਼ਿਕਾਗੋ ਟ੍ਰਿਬਿਊਨ’ ਦੀ ਖ਼ਬਰ ਮੁਤਾਬਿਕ ਕੁਕ ਕਾਊਂਟੀ ਦੇ ਜੱਜ ਏਡਰਿਨ ਡੇਵਿਸ ਨੇ ਆਦਿੱਤਿਆ ਸਿੰਘ (37) ਨੂੰ ਇਸ ਦੋਸ਼ ਤੋਂ ਬਰੀ ਕਰ ਦਿੱਤਾ। ਹਾਲਾਂਕਿ ਉਸ ਨੂੰ ਸ਼ੁਕਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਕਿਉਂਕਿ ਉਸ ਉਪਰ  ਇਲੈਕਟ੍ਰਾਨਿਕ ਢੰਗ ਨਾਲ ਨਿਗਰਾਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਆਦਿੱਤਿਆ ਨੂੰ 16 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਿਪੱਛੇ ਹਟੀ ਕੇਂਦਰ ਸਰਕਾਰ

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਿਪੱਛੇ ਹਟੀ ਕੇਂਦਰ ਸਰਕਾਰ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਸੀ ਫਲੈਟ ਤੇ ਸੁਰੱਖਿਆ ਦੇਣ ਦਾ ਐਲ...

ਪੰਜਾਬ ਿਵੱਚ ਗ਼ੈਰਕਾਨੂੰਨੀ ਖਣਨ ਰੇਲਵੇ ਪੁਲਾਂ ਲਈ ਖ਼ਤਰਾ

ਪੰਜਾਬ ਿਵੱਚ ਗ਼ੈਰਕਾਨੂੰਨੀ ਖਣਨ ਰੇਲਵੇ ਪੁਲਾਂ ਲਈ ਖ਼ਤਰਾ

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਨੇ ਸਰਕਾਰ ਨੂੰ ਪੱਤਰ ਲਿਖ ਕੇ ਫ਼ਿਕਰ ਜਤ...