ਧੋਖਾਧੜੀ ਦੇ ਦੋਸ਼ ਹੇਠ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ
ਸਾਂ ਫਰਾਂਸਿਸਕੋ: ਅਮਰੀਕਾ ’ਚ ਧੋਖਾਧੜੀ ਦੀ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ 10 ਲੱਖ ਡਾਲਰ ਤੋਂ ਵੱਧ ਦੀ ਠੱਗੀ ਕਰਨ ਦੇ ਦੋਸ਼ ਹੇਠ ਭਾਰਤੀ ਮੂਲ ਦੇ ਵਿਅਕਤੀ ਨੂੰ ਛੇ ਸਾਲ ਤੋਂ ਵੱਧ ਸਮੇਂ ਦੀ ਜੇਲ੍ਹ ਦੀ ਸਜ਼ਾ ਸੁਣਾਈ...
Advertisement
ਸਾਂ ਫਰਾਂਸਿਸਕੋ: ਅਮਰੀਕਾ ’ਚ ਧੋਖਾਧੜੀ ਦੀ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ 10 ਲੱਖ ਡਾਲਰ ਤੋਂ ਵੱਧ ਦੀ ਠੱਗੀ ਕਰਨ ਦੇ ਦੋਸ਼ ਹੇਠ ਭਾਰਤੀ ਮੂਲ ਦੇ ਵਿਅਕਤੀ ਨੂੰ ਛੇ ਸਾਲ ਤੋਂ ਵੱਧ ਸਮੇਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਨਿਊ ਜਰਸੀ ਵਾਸੀ 33 ਸਾਲਾ ਪ੍ਰਣਵ ਪਟੇਲ ਨੇ ਅਕਤੂਬਰ ਤੋਂ ਦਸੰਬਰ 2023 ਵਿਚਾਲੇ ਧੋਖਾਧੜੀ ਦੀ ਯੋਜਨਾ ’ਚ ਸ਼ਾਮਲ ਹੋ ਕੇ 17 ਲੱਖ ਅਮਰੀਕੀ ਡਾਲਰ ਦੀ ਧੋਖਾਧੜੀ ਕੀਤੀ। -ਪੀਟੀਆਈ
Advertisement
Advertisement
×