ਭਾਰਤੀ ਅਧਿਆਪਕ ਕਾਬੁਲ ਯੂਨੀਵਰਸਿਟੀ ਵਿੱਚ ਫਸੇ

ਦੇਸ਼ ਵਾਪਸੀ ਲਈ ਮੋਦੀ ਸਰਕਾਰ ਨੂੰ ਕੀਤੀ ਅਪੀਲ

ਭਾਰਤੀ ਅਧਿਆਪਕ ਕਾਬੁਲ ਯੂਨੀਵਰਸਿਟੀ ਵਿੱਚ ਫਸੇ

ਨਵੀਂ ਦਿੱਲੀ, 18 ਅਗਸਤ

ਅਫਗਾਨਿਸਤਾਨ ਉੱਤੇ ਤਾਲਿਬਾਨ ਵੱਲੋਂ ਕੀਤੇ ਕਬਜ਼ੇ ਮਗਰੋਂ ਕਾਬੁਲ ਦੀ ਬਖ਼ਤਾਰ ਯੂਨੀਵਰਸਿਟੀ ਵਿੱਚ ਫਸੇ ਭਾਰਤੀ ਅਧਿਆਪਕਾਂ ਵਿੱਚ ਬੇਚੈਨੀ ਦਾ ਮਾਹੌਲ ਹੈ। ਇਨ੍ਹਾਂ ਅਧਿਆਪਕਾਂ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਵਤਨ ਵਾਪਸੀ ਲਈ ਜਲਦ ਉਪਰਾਲੇ ਕੀਤੇ ਜਾਣ। ਟੈਲੀਫੋਨ ’ਤੇ ਪੀਟੀਆਈ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਅਧਿਆਪਕਾਂ ਨੇ ਦੱਸਿਆ ਕਿ ਕਾਬੁਲ ਵਿੱਚ ਹਾਲਾਤ ਗੰਭੀਰ ਬਣ ਰਹੇ ਹਨ ਤੇ ਉਨ੍ਹਾਂ ਨੇ ਦੇਸ਼ ਪਰਤਣ ਲਈ ਭਾਰਤ ਦੀਆਂ ਕਈ ਸਮਾਜ-ਸੇਵੀ ਸੰਸਥਾਵਾਂ ਨਾਲ ਸੰਪਰਕ ਕੀਤਾ ਹੈ ਤੇ ਉਨ੍ਹਾਂ ਦੀ ਆਖਰੀ ਉਮੀਦ ਹੁਣ ਕੇਂਦਰ ਸਰਕਾਰ ’ਤੇ ਟਿਕੀ ਹੋਈ ਹੈ। ਅਧਿਆਪਕ ਮੁਹੰਮਦ ਆਸਿਫ ਸ਼ਾਹ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਕੈਂਪਸ ਵਿੱਚੋਂ ਬਾਹਰ ਨਹੀਂ ਨਿਕਲਿਆ ਤੇ ਉਸ ਦੀ ਦਿਲ ਦੀ ਧੜਕਣ ਤੇਜ਼ ਹੋਈ ਪਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All