ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ : The Tribune India

ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਜਕਾਰਤਾ, 10 ਨਵੰਬਰ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ 'ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ 'ਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਵਿਸ਼ਵ ਨੇਤਾ ਸ਼ਿਰਕਤ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All