ਅਮਰੀਕਾ ’ਚ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਨੂੰ ਮਾਨਤਾ ਦੇਣ ਲਈ ਪ੍ਰਤੀਨਿਧੀ ਸਭਾ ’ਚ ਮਤਾ ਪੇਸ਼ : The Tribune India

ਅਮਰੀਕਾ ’ਚ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਨੂੰ ਮਾਨਤਾ ਦੇਣ ਲਈ ਪ੍ਰਤੀਨਿਧੀ ਸਭਾ ’ਚ ਮਤਾ ਪੇਸ਼

ਅਮਰੀਕਾ ’ਚ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਨੂੰ ਮਾਨਤਾ ਦੇਣ ਲਈ ਪ੍ਰਤੀਨਿਧੀ ਸਭਾ ’ਚ ਮਤਾ ਪੇਸ਼

ਵਾਸ਼ਿੰਗਟਨ, 3 ਨਵੰਬਰ

ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਨੂੰ ਮਾਨਤਾ ਦੇਣ ਵਾਲੇ ਮਤੇ ਅਮਰੀਕੀ ਕਾਂਗਰਸ ਵਿੱਚ ਕੀਤਾ ਹੈ। ਪ੍ਰਤੀਨਿਧ ਸਦਨ ਵਿੱਚ ਮਤਾ ਪੇਸ਼ ਕਰਨ ਤੋਂ ਬਾਅਦ ਕ੍ਰਿਸ਼ਨਾਮੂਰਤੀ ਨੇ ਕਿਹਾ,‘ਅਮਰੀਕਾ ਅਤੇ ਦੁਨੀਆ ਭਰ ਵਿੱਚ ਵਸੇ ਸਿੱਖਾਂ, ਜੈਨੀਆਂ ਅਤੇ ਹਿੰਦੂਆਂ ਲਈ ਦੀਵਾਲੀ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ।’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All