ਇਸਲਾਮਿਕ ਸਟੇਟ ਨਾਲ ਸਬੰਧਤ ਜਥੇਬੰਦੀ ਨੇ ਕਾਬੁਲ ਹਮਲਿਆਂ ਦੀ ਜ਼ਿੰਮੇਦਾਰੀ ਲਈ: 95 ਅਫ਼ਗ਼ਾਨ ਲੋਕਾਂ ਤੇ 13 ਅਮਰੀਕੀ ਫ਼ੌਜੀਆਂ ਦੀ ਮੌਤ

ਇਸਲਾਮਿਕ ਸਟੇਟ ਨਾਲ ਸਬੰਧਤ ਜਥੇਬੰਦੀ ਨੇ ਕਾਬੁਲ ਹਮਲਿਆਂ ਦੀ ਜ਼ਿੰਮੇਦਾਰੀ ਲਈ: 95 ਅਫ਼ਗ਼ਾਨ ਲੋਕਾਂ ਤੇ 13 ਅਮਰੀਕੀ ਫ਼ੌਜੀਆਂ ਦੀ ਮੌਤ

ਦੁਬਈ, 27 ਅਗਸਤਅਫ਼ਗ਼ਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ (ਆਈਐੱਸਕੇਪੀ) ਨੇ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। ਅਫ਼ਗ਼ਾਨ ਅਤੇ ਅਮਰੀਕੀ ਅਧਿਕਾਰੀਆਂ ਅਨੁਸਾਰ ਦੋ ਆਤਮਘਾਤੀ ਹਮਲਾਵਰਾਂ ਅਤੇ ਬੰਦੂਕਧਾਰੀਆਂ ਦੁਆਰਾ ਕਾਬੁਲ ਹਵਾਈ ਅੱਡੇ ਦੇ ਨੇੜੇ ਅਫ਼ਗਾਨਾਂ ਦੀ ਭੀੜ 'ਤੇ ਕੀਤੇ ਹਮਲੇ ਵਿੱਚ ਘੱਟੋ ਘੱਟ 95 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 13 ਅਮਰੀਕੀ ਫੌਜੀ  ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All