ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਵਾਸ਼ਿੰਗਟਨ, 13 ਅਪਰੈਲ

ਅਮਰੀਕੀ ਡਰੱਗ ਕੰਟਰੋਲਰ ਨੇ ਜੌਹਨਸਨ ਐਂਡ ਜੌਹਨਸਨ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਵਰਤੋਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਾਉਣ ਦੀ ਸਿਫਾਰਸ਼ ਕੀਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੇ ਫੂਡ ਤੇ ਡਰੱਗ ਪ੍ਰਸ਼ਾਸਨ ਨੇ ਦੱਸਿਆ ਕਿ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਲੱਗਣ ਮਗਰੋਂ ਛੇ ਔਰਤਾਂ ਵਿੱਚ ਖੂਨ ਦੇ ਥੱਕੇ ਬਣਨ ਤੇ ਪਲੇਟਲੈੱਟਸ ਕਾਊਂਟ ਘਟਣ ਦੀਆਂ ਰਿਪੋਰਟਾਂ ਆਈਆਂ ਸਨ। ਇਸ ਮਗਰੋਂ ਮਾਮਲੇ ਦੀ ਜਾਂਚ ਤੱਕ ਵੈਕਸੀਨ ’ਤੇ ਆਰਜ਼ੀ ਰੋਕ ਲਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਹੋਰਨਾਂ ਟੀਕਿਆਂ ਦੇ ਉਲਟ ਜੌਹਨਸਨ ਐਂਡ ਜੌਹਨਸਨ ਵੈਕਸੀਨ ਦੀ ਵਿਅਕਤੀ ਨੂੰ ਇਕੋ ਖੁਰਾਕ ਲਗਦੀ ਹੈ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All