DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਸਟਿਸ ਲੂਈਸ ਆਰਬਰ ਹੋਵੇਗੀ ਕੈਨੇਡਾ ਦੀ ਨਵੀਂ ਗਵਰਨਰ ਜਨਰਲ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡੀਅਨ ਸੁਪਰੀਮ ਕੋਰਟ ਦੀ ਸਾਬਕਾ ਜੱਜ ਅਤੇ ਕਈ ਕੌਮਾਂਤਰੀ ਉੱਚ ਅਹੁਦਿਆਂ ’ਤੇ ਕੈਨੇਡਾ ਦੀ ਪ੍ਰਤੀਨਿਧਤਾ ਕਰ ਚੁੱਕੀ ਜਸਟਿਸ ਲੂਈਸ ਆਰਬਰ (79) ਨੂੰ ਮੁਲਕ ਦੀ ਨਵੀਂ ਗਵਰਨਰ ਜਨਰਲ ਨਾਮਜ਼ਦ ਕਰ ਕੇ ਬਰਤਾਨੀਆ ਦੇ ਸਮਰਾਟ...

  • fb
  • twitter
  • whatsapp
  • whatsapp
Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡੀਅਨ ਸੁਪਰੀਮ ਕੋਰਟ ਦੀ ਸਾਬਕਾ ਜੱਜ ਅਤੇ ਕਈ ਕੌਮਾਂਤਰੀ ਉੱਚ ਅਹੁਦਿਆਂ ’ਤੇ ਕੈਨੇਡਾ ਦੀ ਪ੍ਰਤੀਨਿਧਤਾ ਕਰ ਚੁੱਕੀ ਜਸਟਿਸ ਲੂਈਸ ਆਰਬਰ (79) ਨੂੰ ਮੁਲਕ ਦੀ ਨਵੀਂ ਗਵਰਨਰ ਜਨਰਲ ਨਾਮਜ਼ਦ ਕਰ ਕੇ ਬਰਤਾਨੀਆ ਦੇ ਸਮਰਾਟ ਤੋਂ ਉਨ੍ਹਾਂ ਦੀ ਨਿਯੁਕਤੀ ਦੀ ਪ੍ਰਵਾਨਗੀ ਹਾਸਲ ਕਰ ਲਈ ਹੈ।

ਲੂਈਸ ਮੌਜੂਦਾ ਗਵਰਨਰ ਜਨਰਲ ਮੈਰੀ ਸਾਈਮਨ ਦੀ ਥਾਂ ਲੈਣਗੇ, ਜਿਨ੍ਹਾਂ ਦੀ ਨਿਯੁਕਤੀ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 2021 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਬਰਤਾਨਵੀ ਬਾਦਸ਼ਾਹ ਦੇ ਨਾਂ ’ਤੇ ਸਹੁੰ ਚੁੱਕਦੇ ਹੀ ਕਾਰਜਭਾਰ ਸੰਭਾਲ ਲੈਣਗੇ।

Advertisement

Advertisement
Advertisement
×