ਅਮਰੀਕਾ ’ਚ ਮਜ਼ਬੂਤ ਹੋ ਰਹੀਆਂ ਹਨ ਖ਼ਾਲਿਸਤਾਨੀ ਜਥੇਬੰਦੀਆਂ: ਰਿਪੋਰਟ

ਅਮਰੀਕਾ ’ਚ ਮਜ਼ਬੂਤ ਹੋ ਰਹੀਆਂ ਹਨ ਖ਼ਾਲਿਸਤਾਨੀ ਜਥੇਬੰਦੀਆਂ: ਰਿਪੋਰਟ

ਵਾਸ਼ਿੰਗਟਨ, 15 ਸਤੰਬਰਅਮਰੀਕਾ ਦੇ ਥਿੰਕ ਟੈਂਕ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਸਮਰਥਨ ਪ੍ਰਾਪਤ ਵੱਖਵਾਦੀ ਖਾਲਿਸਤਾਨੀ ਸਮੂਹ ਹੌਲੀ ਹੌਲੀ ਅਮਰੀਕਾ ਵਿਚ ਆਪਣੀ ਪਕੜ ਮਜ਼ਬੂਤ ​​ਕਰ ਰਿਹਾ ਹੈ। ਇਸ ਨੇ ਇਹ ਵੀ ਕਿਹਾ ਕਿ ਅਮਰੀਕੀ ਸਰਕਾਰ ਇਨ੍ਹਾਂ ਸੰਗਠਨਾਂ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਨਵੀਂ ਦਿੱਲੀ ਵੱਲੋਂ ਕੀਤੀਆਂ ਗਈਆਂ ਅਪੀਲਾਂ ਪ੍ਰਤੀ ਉਦਾਸੀਨ ਰਹੀ ਹੈ। 'ਹਡਸਨ ਇੰਸਟੀਚਿਊਟ' ਨੇ ਪ੍ਰਕਾਸ਼ਤ ਆਪਣੀ ਰਿਪੋਰਟ 'ਪਾਕਿਸਤਾਨ ਦੀ ਅਸਥਿਰ ਕਰਨ ਦੀ ਸਾਜ਼ਿਸ਼: ਅਮਰੀਕਾ ਵਿੱਚ ਖਾਲਿਸਤਾਨੀ ਸਰਗਰਮੀਆਂ' ਪਾਕਿਸਤਾਨ ਵੱਲੋਂ ਇਨ੍ਹਾਂ ਸੰਗਠਨਾਂ ਨੂੰ ਦਿੱਤੇ ਜਾ ਰਹੇ ਸਮਰਥਨ ਜਾਂਚ ਲਈ ਸਮੀਖਿਆ ਕੀਤੀ ਹੈ। ਰਿਪੋਰਟ ਵਿੱਚ ਇਨ੍ਹਾਂ ਸਮੂਹਾਂ ਦੇ ਭਾਰਤ ਵਿੱਚ ਕੱਟੜਪੰਥੀ ਅਤੇ ਅਤਿਵਾਦੀ ਸੰਗਠਨਾਂ ਨਾਲ ਸਬੰਧਾਂ ਅਤੇ ਦੱਖਣੀ ਏਸ਼ੀਆ ਵਿੱਚ ਅਮਰੀਕੀ ਵਿਦੇਸ਼ ਨੀਤੀ ਉੱਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੇ ਸੰਭਾਵਿਤ ਤੌਰ ’ਤੇ ਮਾੜੇ ਪ੍ਰਭਾਵ ਬਾਰੇ ਵਿਚਾਰ ਕੀਤਾ ਗਿਆ। ਰਿਪੋਰਟ ਸੰਕੇਤ ਕਰਦੀ ਹੈ ਕਿ "ਪਾਕਿਸਤਾਨ ਸਥਿਤ ਇਸਲਾਮਿਕ ਅਤਿਵਾਦੀ ਸੰਗਠਨਾਂ ਦੀ ਤਰ੍ਹਾਂ ਖਾਲਿਸਤਾਨੀ ਜਥੇਬੰਦੀਆਂ ਵੀ ਨਵੇਂ ਨਾਵਾਂ ਨਾਲ ਉਭਰ ਸਕਦੀਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਬਦਕਿਸਮਤੀ ਨਾਲ ਅਮਰੀਕੀ ਸਰਕਾਰ ਨੇ ਖਾਲਿਸਤਾਨੀਆਂ ਦੁਆਰਾ ਕੀਤੀ ਹਿੰਸਾ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਦੋਂ ਕਿ ਖਾਲਿਸਤਾਨ ਮੁਹਿੰਮ ਦੇ ਸਭ ਤੋਂ ਪੱਕੇ ਸਮਰਥਕ ਬ੍ਰਿਟੇਨ, ਕੈਨੇਡਾ ਅਤੇ ਅਮਰੀਕਾ ਵਰਗੇ ਪੱਛਮੀ ਦੇਸ਼ਾਂ ਵਿੱਚ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ, "ਜਦੋਂ ਤੱਕ ਅਮਰੀਕੀ ਸਰਕਾਰ ਖਾਲਿਸਤਾਨ ਨਾਲ ਜੁੜੇ ਅਤਿਵਾਦ ਦੀ ਨਿਗਰਾਨੀ ਨੂੰ ਤਰਜੀਹ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਸਮੂਹਾਂ ਦੀ ਪਛਾਣ ਕਰਨ ਦੀ ਸੰਭਾਵਨਾ ਨਹੀਂ ਹੈ ਜੋ ਇਸ ਵੇਲੇ ਭਾਰਤ ਵਿੱਚ ਪੰਜਾਬ ਵਿੱਚ ਹਿੰਸਾ ਵਿੱਚ ਸ਼ਾਮਲ ਹਨ ਜਾਂ ਅਜਿਹਾ ਕਰਨ ਦੀ ਤਿਆਰੀ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All