ਨਿਊ ਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਪਾਸ ਕੀਤਾ, ਭਾਰਤ ਨੇ ਨਿਖੇਧੀ ਕੀਤੀ : The Tribune India

ਨਿਊ ਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਪਾਸ ਕੀਤਾ, ਭਾਰਤ ਨੇ ਨਿਖੇਧੀ ਕੀਤੀ

ਨਿਊ ਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਪਾਸ ਕੀਤਾ, ਭਾਰਤ ਨੇ ਨਿਖੇਧੀ ਕੀਤੀ

ਨਿਊ ਯਾਰਕ, 7 ਫਰਵਰੀ

ਨਿਊ ਯਾਰਕ ਸਟੇਟ ਅਸੈਂਬਲੀ ਨੇ ਮਤਾ ਪਾਸ ਕੀਤਾ ਹੈ ਜਿਸ ਵਿੱਚ ਗਵਰਨਰ ਐਂਡਰਿਊ ਕੁਓਮੋ ਨੂੰ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਐਲਾਨ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਭਾਰਤ ਵੱਲੋਂ ਇਸ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਗਈ ਹੈ ਤੇ ਕਿਹਾ ਹੈ ਕਿ ਲੋਕਾਂ ਨੂੰ ਵੰਡਣ ਲਈ ਜੰਮੂ-ਕਸ਼ਮੀਰ ਦੇ ਅਮੀਰ ਸਭਿਆਚਾਰਕ ਅਤੇ ਸਮਾਜਿਕ ਹਾਲਾਤ ਨੂੰ “ਸਵਾਰਥੀ ਹਿੱਤਾਂ” ਨੇ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਇਹ ਮਤਾ ਮੈਂਬਰ ਨਾਦਿਰ ਸਯੇਘ ਅਤੇ 12 ਹੋਰ ਮੈਂਬਰਾਂ ਦੁਆਰਾ ਸਪਾਂਸਰ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ, "ਕਸ਼ਮੀਰੀ ਭਾਈਚਾਰੇ ਨੇ ਸਾਰੀਆਂ ਮੁਸੀਬਤਾਂ ਨੂੰ ਦਰਕਿਨਾਰ ਕਰਕੇ ਦ੍ਰਿੜ ਇਰਾਦਿਆਂ ਨਾਲ ਆਪਣੇ ਆਪ ਨੂੰ ਨਿਊ ਯਾਰਕ ਦੇ ਪ੍ਵਾਸੀ ਭਾਈਚਾਰਿਆਂ ਦੇ ਥੰਮ ਵਜੋਂ ਸਥਾਪਤ ਕੀਤਾ।" ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ “ਨਿਊ ਯਾਰਕ ਰਾਜ ਮਨੁੱਖੀ ਅਧਿਕਾਰਾਂ ਦਾ ਸਮਰਥਨ ਕਰਦਾ ਹੈ।”

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All