ਜੰਮਣ ਪੀੜਾਂ ’ਚ ਸਾਈਕਲ ਚਲਾ ਕੇ ਹਸਪਤਾਲ ਪੁੱਜੀ ਨਿਊਜ਼ੀਲੈਂਡ ਦੀ ਸੰਸਦ ਮੈਂਬਰ ਜੂਲੀ

ਜੰਮਣ ਪੀੜਾਂ ’ਚ ਸਾਈਕਲ ਚਲਾ ਕੇ ਹਸਪਤਾਲ ਪੁੱਜੀ ਨਿਊਜ਼ੀਲੈਂਡ ਦੀ ਸੰਸਦ ਮੈਂਬਰ ਜੂਲੀ

ਸਾਈਕਲ ’ਤੇ ਹਸਪਤਾਲ ਜਾਂਦੀ ਹੋਈ ਜੂਲੀ।

ਮੈਲਬੌਰਨ, 28 ਨਵੰਬਰ

ਨਿਊਜ਼ੀਲੈਂਡ ਦੀ ਸੰਸਦ ਮੈਂਬਰ ਜੂਲੀ ਐਨੀ ਗੇਂਟਰ ਅੱਜ ਸਵੇਰੇ ਜੰਮਣ ਪੀੜਾਂ(ਲੇਬਰ ਪੇਨ) ਸ਼ੁਰੂ ਹੋਣ ’ਤੇ ਆਪ ਸਾਈਕਲ ਚਲਾ ਕੇ ਹਸਪਤਾਲ ਪਹੁੰਚੀ ਤੇ ਘੰਟੇ ਬਾਅਦ ਉਸ ਨੇ ਬੱਚੀ ਨੂੰ ਜਨਮ ਦਿੱਤਾ।  ਗ੍ਰੀਨਜ਼ ਸਿਆਸਤਦਾਨ ਨੇ ਕੁਝ ਘੰਟਿਆਂ ਬਾਅਦ ਆਪਣੇ ਫੇਸਬੁੱਕ ਪੇਜ 'ਤੇ ਬੱਚੀ ਨਾਲ ਫੋਟੋ ਪੋਸਟ ਕੀਤੀ। ਉਸ ਨੇ ਕਿਹਾ ਅੱਜ ਤੜਕੇ ਘਰ ਨਵਾਂ ਮਹਿਮਾਨ ਆਇਆ ਹੈ। ਸਾਰਿਆਂ ਨੇ ਉਸ ਦਾ ਸਵਾਗਤ ਕੀਤਾ। ਮੈਂ ਸੱਚਮੁੱਚ ਜੰਮਣ ਪੀੜਾਂ ਵਿੱਚ ਸਾਈਕਲ ਚਲਾ ਕੇ ਹਸਪਤਾਲ ਜਾਣ ਦੀ ਪਹਿਲਾਂ ਕੋਈ ਯੋਜਨਾ ਨਹੀਂ ਸੀ ਬਣਾਈ ਪਰ ਇਹ ਕਿਵੇਂ ਹੋਇਆ ਰੱਬ ਹੀ ਜਾਣਦਾ ਹੈ।’ 

ਨਵਜੰਮੀ ਧੀ ਨਾਲ ਜੂਲੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All