ਉੱਤਰੀ ਕੋਰੀਆ ਨੇ ਤੀਜੀ ਕੋਸ਼ਿਸ਼ ’ਚ ਜਾਸੂਸੀ ਸੈਟੇਲਾਈਟ ਪੁਲਾੜ ’ਚ ਸਫ਼ਲਤਾ ਨਾਲ ਸਥਾਪਤ ਕਰਨ ਦਾ ਦਾਅਵਾ ਕੀਤਾ
ਸਿਓਲ, 22 ਨਵੰਬਰ ਉੱਤਰੀ ਕੋਰੀਆ ਨੇ ਕਿਹਾ ਕਿ ਉਸ ਨੇ ਤੀਜੀ ਕੋਸ਼ਿਸ਼ ਵਿੱਚ ਜਾਸੂਸੀ ਉਪਗ੍ਰਹਿ ਨੂੰ ਪੁਲਾੜ ਵਿੱਚ ਸਥਾਪਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉੱਤਰੀ ਕੋਰੀਆ ਨੇ ਅਮਰੀਕਾ ਨਾਲ ਤਣਾਅ ਦੇ ਮੱਦੇਨਜ਼ਰ ਪੁਲਾੜ ਆਧਾਰਿਤ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ...
Advertisement
ਸਿਓਲ, 22 ਨਵੰਬਰ
ਉੱਤਰੀ ਕੋਰੀਆ ਨੇ ਕਿਹਾ ਕਿ ਉਸ ਨੇ ਤੀਜੀ ਕੋਸ਼ਿਸ਼ ਵਿੱਚ ਜਾਸੂਸੀ ਉਪਗ੍ਰਹਿ ਨੂੰ ਪੁਲਾੜ ਵਿੱਚ ਸਥਾਪਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉੱਤਰੀ ਕੋਰੀਆ ਨੇ ਅਮਰੀਕਾ ਨਾਲ ਤਣਾਅ ਦੇ ਮੱਦੇਨਜ਼ਰ ਪੁਲਾੜ ਆਧਾਰਿਤ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਹਾਲਾਂਕਿ ਉੱਤਰੀ ਕੋਰੀਆ ਦੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਹੋਈ।
Advertisement
Advertisement