ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ : The Tribune India

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਸਿਓਲ, 25 ਮਾਰਚ

ਉੱਤਰੀ ਕੋਰੀਆ ਨੇ ਆਪਣੇ ਨੇਤਾ ਕਿਮ ਜੋਂਗ-ਉਨ ਦੇ ਹੁਕਮ ਮੁਤਾਬਕ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ ਕਿ ਹਵਾਸੇਯੋਂਗ-17 ਉੱਤਰੀ ਕੋਰੀਆ ਅਤੇ ਜਾਪਾਨ ਦੇ ਵਿਚਕਾਰ ਸਮੁੰਦਰ ਵਿੱਚ ਡਿੱਗਣ ਤੋਂ ਪਹਿਲਾਂ 6,248 ਕਿਲੋਮੀਟਰ (3,880 ਮੀਲ) ਦੀ ਵੱਧ ਤੋਂ ਵੱਧ ਉਚਾਈ ਤੱਕ ਪਹੁੰਚੀ ਅਤੇ 67 ਮਿੰਟ ਵਿੱਚ 1,090 ਕਿਲੋਮੀਟਰ (680 ਮੀਲ) ਦਾ ਸਫ਼ਰ ਤੈਅ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All