ਉੱਤਰੀ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੀ ਦੂਜੀ ਵਾਰ ਪਰਖ ਕੀਤੀ
ਸਿਓਲ, 13 ਜੁਲਾਈ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅਮਰੀਕਾ ਦੀ ਧਰਤੀ 'ਤੇ ਹਮਲਾ ਕਰਨ ਲਈ ਤਿਆਰ ਕੀਤੀ ਨਵੀਂ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਦੂਜੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਦੀ...
Advertisement
ਸਿਓਲ, 13 ਜੁਲਾਈ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅਮਰੀਕਾ ਦੀ ਧਰਤੀ 'ਤੇ ਹਮਲਾ ਕਰਨ ਲਈ ਤਿਆਰ ਕੀਤੀ ਨਵੀਂ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਦੂਜੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਦੀ ਸਹੁੰ ਖਾਧੀ।
Advertisement
Advertisement