ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ੀਖਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ...
Advertisement
ਵਿਦੇਸ਼
ਟੌਲ ਮੁਲਾਜ਼ਮਾਂ ਦੀਆਂ ਦੋ ਧਿਰਾਂ ਦਰਮਿਆਨ ਝਗੜਾ ਹੋਣ ਦਾ ਦਾਅਵਾ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਹਾਕ ਡਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮੁਲਕ ਕਸ਼ਮੀਰ ਅਤੇ ਹੋਰ ਸਾਰੇ ਲੰਬਿਤ ਮੁੱਦਿਆਂ 'ਤੇ ਚਰਚਾ ਲਈ ਭਾਰਤ ਨਾਲ ਵਿਆਪਕ ਗੱਲਬਾਤ ਵਾਸਤੇ ਤਿਆਰ ਹੈ। ਇਸਲਾਮਾਬਾਦ ਵਿੱਚ ਸੰਸਦ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਰ...
ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸਥਾਨਕ ਐਮਪੀ-ਐਮਐਲਏ ਅਦਾਲਤ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਸਬੰਧਤ ਮਾਣਹਾਨੀ ਮਾਮਲੇ ਦੀ ਸੁਣਵਾਈ ਹੁਣ 9 ਸਤੰਬਰ ਨੂੰ ਹੋਵੇਗੀ। ਇਸ ਮਾਮਲੇ ਵਿੱਚ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਸੀ, ਪਰ ਅਦਾਲਤ...
ED files chargesheet: ਐਨਫੋਰਸਮੈਂਟ ਡਾਇਰੈਕਟੋਰੇਟ The Enforcement Directorate (ED) (ਈਡੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਝਾਰਖੰਡ ਦੇ ਸਾਬਕਾ ਮੰਤਰੀ ਯੋਗੇਂਦਰ ਸਾਓ ਦੇ ਪੁੱਤਰ ਅੰਕਿਤ ਰਾਜ ਅਤੇ ਛੇ ਹੋਰਾਂ ਖ਼ਿਲਾਫ਼ ਕਥਿਤ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ...
Advertisement
ਮੁਲਜ਼ਮ ਦੇ ਖਾਤੇ ਵਿੱਚ ਦੋ ਹਜ਼ਾਰ ਟਰਾਂਸਫਰ ਕਰਨ ਵਾਲੇ ਵਿਅਕਤੀ ਤੋਂ ਵੀ ਪੁੱਛਗਿੱਛ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿੱਚ ਘੱਟੋ-ਘੱਟ 15 ਦਹਿਸ਼ਤਗਰਦ ਮਾਰੇ ਗਏ, ਜਦਕਿ ਚਾਰ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਅਨੁਸਾਰ ਵੀਰਵਾਰ ਨੂੰ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਵਜ਼ਾਰਿਸਤਾਨ ਜ਼ਿਲ੍ਹੇ ਦੇ...
ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦਾ ਕਰ ਰਹੇ ਸੀ ਸਾਹਮਣਾ
Attack in Colombia: ਕੋਲੰਬੀਆ ਵਿੱਚ ਇੱਕ ਕਾਰ ਬੰਬ ਧਮਾਕੇ ਅਤੇ ਪੁਲੀਸ ਹੈਲੀਕਾਪਟਰ ’ਤੇ ਹਮਲੇ ਵਿੱਚ ਘੱਟੋ-ਘੱਟ 17 ਲੋਕ ਮਾਰੇ ਗਏ ਹਨ। ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਵੀਰਵਾਰ ਨੂੰ ਦੋਵਾਂ ਘਟਨਾਵਾਂ ਲਈ ਕੋਲੰਬੀਆ ਦੇ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼, ਜਿਸ ਨੂੰ ਆਮ ਤੌਰ ’ਤੇ...
ਜਲੰਧਰ ਦੇ ਜੰਮਪਲ ਨੇ 94 ਸਾਲ ਦੀ ੳੁਮਰ ’ਚ ਲਿਆ ਆਖ਼ਰੀ ਸਾਹ
ਭਾਰਤੀ ਟਰੱਕ ਡਰਾੲੀਵਰ ਦੀ ਗਲਤੀ ਮਗਰੋਂ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਰਿਪਬਲਿਕਨ ਆਗੂ ਦੀ ਟਰੰਪ ਪ੍ਰਸ਼ਾਸਨ ਨੂੰ ਨਸੀਹਤ
ਸਭ ਤੋਂ ਵੱਧ ਲੋਡ਼ੀਂਦੇ ਭਗੌਡ਼ਿਆਂ ਦੀ ਸੂਚੀ ’ਚ ਸ਼ਾਮਲ ਸੀ ਮਹਿਲਾ
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 9 ਮਈ ਦੀ ਹਿੰਸਾ ਨਾਲ ਜੁੜੇ ਅੱਠ ਕੇਸਾਂ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਦੇ ਹਮਾਇਤੀਆਂ ਨੇ 9 ਮਈ, 2023 ਨੂੰ ਇਸਲਾਮਾਬਾਦ ’ਚ ਹਿਰਾਸਤ ’ਚ...
ਅਮਰੀਕੀ ਇਲੈਕਟ੍ਰਾਨਿਕਸ ਕੰਪਨੀ ਨੂੰ ਵੀ ਬਣਾਇਆ ਨਿਸ਼ਾਨਾ
ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਵਪਾਰ, ਯੂਕਰੇਨ, ਅਤਿਵਾਦ ਅਤੇ ਹੋਰ ਮੁੱਦਿਆਂ ਬਾਰੇ ਕੀਤੀ ਚਰਚਾ
ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਆਰੰਭੀ; ਕੁੱਝ ਦਿਨ ਪਹਿਲਾਂ ਯੂਨੀਵਰਸਿਟੀ ਦੇ ਸਕਿਓਰਿਟੀ ਗਾਰਡ ਨੇ ਸਾਥੀਆਂ ਨਾਲ ਵਿਦਿਆਰਥੀ ਦੀ ਕੀਤੀ ਸੀ ਕੁੱਟਮਾਰ
ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ; ਆਗਾਮੀ ਸਿਖ਼ਰ ਸੰਮੇਲਨ ਤੋਂ ਪਹਿਲਾਂ ਮਾਸਕੋ ’ਚ ਕੲੀ ਏਜੰਡੇ ਵਿਚਾਰੇ
9 ਮਈ ਨੂੰ ਹੋੲੀ ਹਿੰਸਾ ਦੇ ਮਾਮਲਿਆਂ ਵਿੱਚ ਰਾਹਤ ਦਿੱਤੀ
ਛੇ ਸਾਲਾ ਪੁੱਤਰ ਦੇ ਕਤਲ ਲਈ ਐੱਫਬੀਆਈ ਨੂੰ ਲੋੜੀਂਦੀ ਸੀ ਸਿੰਡੀ; ਦੋ ਸਾਲਾਂ ਤੋਂ ਭਾਰਤ ਵਿਚ ਲੁਕੀ ਸੀ; ਐੱਫਬੀਆਈ ਨੇ ਰੱਖਿਆ ਸੀ 25000 ਡਾਲਰ ਦਾ ਇਨਾਮ
ਬਿਸ਼ਨੋਈ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ
ਉੱਤਰੀ-ਪੱਛਮੀ ਅਫ਼ਗਾਨਿਸਤਾਨ ’ਚ ਇਰਾਨ ਤੋਂ ਪਰਤ ਰਹੇ ਘੱਟੋ-ਘੱਟੋ 79 ਜਣਿਆਂ ਦੀ ਬੱਸ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕਾਂ ਵਿੱਚ 19 ਬੱਚੇ ਵੀ ਸ਼ਾਮਲ ਹਨ। ਗ੍ਰਹਿ ਮੰਤਰਾਲੇ ਦੇ ਤਰਜਮਾਨ ਅਬਦੁਲ ਮਤੀਨ ਕਾਨੀ ਨੇ ਦੱਸਿਆ ਕਿ ਹਾਦਸੇ ’ਚ ਦੋ ਜਣੇ ਜ਼ਖਮੀ ਵੀ...
ਗਾਜ਼ਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਇਲਾਕਿਆਂ ਵਿੱਚ ਨਵੇਂ ਗੇਡ਼ ਦੀ ਮੁਹਿੰਮ ਲੲੀ ਸੱਦੇ ਜਾਣਗੇ ਰਿਜ਼ਰਵ ਫੌਜੀ ਬਲ ਦੇ ਜਵਾਨ
ਕਿਮ ਜੌਂਗ ਉਨ ਦੀ ਭੈਣ ਨੇ ਅਮਰੀਕਾ ਤੇ ਦੱਖਣੀ ਕੋਰੀਆ ਦੇ ਜੰਗੀ ਅਭਿਆਸ ਨੂੰ ਹਮਲੇ ਦੀ ਤਿਆਰੀ ਦੱਸਿਆ
ਨੇਤਨਯਾਹੂ ਵੱਲੋਂ ਕੀਤੇ ਗਏ ‘ਕਮਜ਼ੋਰ ਆਗੂ’ ਦੇ ਦਾਅਵਿਆਂ ਨੂੰ ਕੀਤਾ ਖਾਰਜ
ਸੰਯੁਕਤ ਰਾਸ਼ਟਰ ’ਚ ਬਹਿਸ ਦੌਰਾਨ ਭਾਰਤ ਨੇ ਕੀਤੀ ਗੁਆਂਢੀ ਮੁਲਕ ਦੀ ਆਲੋਚਨਾ
ਟਰੰਪ ਇਸ ਜੰਗ ਨੂੰ ਖ਼ਤਮ ਹੁੰਦਾ ਦੇਖਣਾ ਚਾਹੁੰਦੇ ਨੇ: ਲੈਵਿਟ
Advertisement