ਕਾਂਗਰਸੀ ਕਾਰਕੁਨਾਂ ਨਾਲ ਝਡ਼ਪ; ਵਿਰੋਧੀ ਧਿਰ ਵੱਲੋਂ ਭਾਜਪਾ ’ਤੇ ‘ਗੁੰਡਾਗਰਦੀ’ ਦਾ ਦੋਸ਼
ਕਾਂਗਰਸੀ ਕਾਰਕੁਨਾਂ ਨਾਲ ਝਡ਼ਪ; ਵਿਰੋਧੀ ਧਿਰ ਵੱਲੋਂ ਭਾਜਪਾ ’ਤੇ ‘ਗੁੰਡਾਗਰਦੀ’ ਦਾ ਦੋਸ਼
ਵਿਰੋਧੀ ਧਿਰ ਦੇ ਨੇਤਾ ਵੱਲੋਂ ਦਾਅਵਾ; ਵੋਟਰ ਸੂਚੀ ’ਤੇ ਸਵਾਲ ਚੁੱਕੇ
ਲਾਸ ਏਂਜਲਸ ਦੀ ਗਲੀ ਵਿੱਚ ਚਾਕੂ ਲਹਿਰਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਕੇਡੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਦੀ...
ਪਾਕਿਸਤਾਨ ਦੇ ਫ਼ੌਜ ਮੁਖੀ ਵੱਲੋਂ ਹਡ਼੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ
ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ
ਕੈਨੇਡਾ ਨੇ ਕ੍ਰਿਸਟੋਫਰ ਕੂਟਰ ਤੇ ਭਾਰਤ ਨੇ ਸੀਨੀਅਰ ਡਿਪਲੋਮੈਟ ਦਿਨੇਸ਼ ਕੇ.ਪਟਨਾਇਕ ਨੂੰ ਜ਼ਿੰਮੇਵਾਰੀ ਸੌਂਪੀ
ਭਾਰਤ ਨੇ ਪੁਲਾੜ ਉਦਯੋਗ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਲਈ ਰੂਸੀ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ। ਮਾਸਕੋ ਵਿਚ ਭਾਰਤੀ ਰਾਜਦੂਤ ਵਿਨੈ ਕੁਮਾਰ ਨੇ ਕੌਮੀ ਪੁਲਾੜ ਦਿਵਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਨੇ ਇਸ ਖੇਤਰ ਵਿਚ ਨਿਵੇਸ਼ਕਾਂ...
ਚੀਨ ਦੀ 3 ਸਤੰਬਰ ਨੂੰ ਹੋਣ ਵਾਲੀ ਵਿਜੈ ਦਿਵਸ ਪਰੇਡ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਸਮੇਤ 26 ਵਿਦੇਸ਼ੀ ਆਗੂ ਹਾਜ਼ਰ ਰਹਿਣਗੇ। ਚੀਨ ਇਸ ਪਰੇਡ ਨੂੰ ਦੂਜੀ ਵਿਸ਼ਵ ਜੰਗ ’ਚ ਜਪਾਨੀ ਹਮਲੇ ਖ਼ਿਲਾਫ਼...
ਹਮਲੇ ’ਚ ਦੋ ਵਿਦਿਆਰਥੀ ਹਲਾਕ, 17 ਜ਼ਖ਼ਮੀ; ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ
ਲਾਪਤਾ ਨੌਜਵਾਨਾਂ ਲਈ ਇਨਸਾਫ਼ ਦੀ ਲਡ਼ਾਈ ਜਾਰੀ ਰੱਖਣ ’ਤੇ ਜ਼ੋਰ ਦਿੱਤਾ
ਭਾਰਤ ਦੇ ਡੈਮਾਂ ਤੋਂ ਪਾਣੀ ਛੱਡਣ ਕਾਰਨ ਸਤਲੁਜ, ਰਾਵੀ ਤੇ ਚਨਾਬ ਵਿੱਚ ਪਾਣੀ ਦਾ ਪੱਧਰ ਵਧਿਆ
Trump administration proposes to limit duration of visas for students, media; ਐੱਚ1ਬੀ ਵੀਜ਼ਾ ਤੇ ਗਰੀਨ ਕਾਰਡ ਪ੍ਰਕਿਰਿਆ ’ਚ ਤਬਦੀਲੀ ਦੀ ਯੋਜਨਾ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਕਾਰਨ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਸੈਂਕੜੇ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਸਤਲੁਜ, ਰਾਵੀ ਅਤੇ ਚਨਾਬ ਨਦੀਆਂ ਵਿੱਚ ਆਏ ਭਿਆਨਕ ਹੜ੍ਹਾਂ ਨੇ 13...
ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ "ਮੋਦੀ ਦੀ ਜੰਗ" ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ 'ਤੇ ਵੱਧ ਰਹੇ ਬੋਝ...
Mass Russian drone and missile attack kills 12, injures 48 in Ukraine's capital; ਯੁੂਕੇਰਨੀ ਬਲਾਂ ਨੇ ਰੁੂਸ ਦੀਆਂ26 ਮਿਜ਼ਾਈਲਾਂ ਦੇ 563 ਡਰੋਨ ਫੁੰਡੇ
ਗਿੱਧੇ ਭੰਗੜੇ ਤੇ ਹੋਰ ਪੰਜਾਬੀ ਨਾਚਾਂ ਨੇ ਖ਼ੂਬ ਰੰਗ ਬੰਨ੍ਹਿਆ
ਬਰਤਾਨਵੀ ਸਰਕਾਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਬਰਤਾਨੀਆ ’ਚ ਜਿਨਸੀ ਅਪਰਾਧਾਂ ਲਈ ਸਜ਼ਾ ਪਾਉਣ ਵਾਲੇ ਵਿਦੇਸ਼ੀਆਂ ਦੀ ਗਿਣਤੀ ’ਚ ਪਿਛਲੇ ਚਾਰ ਸਾਲਾਂ ਅੰਦਰ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ’ਚ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਸਾਲ 2021...
ਅਮਰੀਕਾ ’ਚ ਭਾਰਤੀ ਸਫ਼ੀਰ ਵਿਨੈ ਕਵਾਤੜਾ ਨੇ ਸਿਆਟਲ ’ਚ ਭਾਰਤੀ ਕੌਂਸੁਲੇਟ ਜਨਰਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਹ ਦਫ਼ਤਰ ਇਤਿਹਾਸਕ ਫੈਡਰਲ ਰਿਜ਼ਰਵ ਇਮਾਰਤ ’ਚ 1015 ਸੈਕਿੰਡ ਐਵੇਨਿਊ ’ਚ ਸਥਿਤ ਹੈ। ਮੰਗਲਵਾਰ ਨੂੰ ਹੋਏ ਪ੍ਰੋਗਰਾਮ ਦੌਰਾਨ ਵਾਸ਼ਿੰਗਟਨ ਸੂਬੇ ਦੇ ਗਵਰਨਰ...
Minneapolis police: shooting at Catholic school left 3 dead, including shooter, 17 injured; ਮ੍ਰਿਤਕਾਂ ’ਚ ਦੋ ਬੱਚੇ ਸ਼ਾਮਲ
Russian, Chinese submarines conduct joint patrol in Pacific region
Communication channels open to resolve India-US tariff issue: Govt sources; ਸਰਕਾਰੀ ਸੁੂਤਰਾਂ ਨੇ ਕੀਤਾ ਦਾਅਵਾ; ਟੈਰਿਫ ਦਾ ਪ੍ਰਭਾਵ ਬਹੁਤਾ ਗੰਭੀਰ ਨਾ ਹੋਣ ਦੀ ਗੱਲ ਆਖੀ
ਪੋਪ ਲੀਓ XIV ਨੇ ਇਜ਼ਰਾਈਲ ਗਾਜ਼ਾ ਵਿੱਚ ਫਲਸਤੀਨੀਆਂ ਦੀ ‘ਸਮੂਹਿਕ ਸਜ਼ਾ’ ਅਤੇ ਜ਼ਬਰੀ ਹਿਜ਼ਰਤ ਨੂੰ ਰੋਕਣ ਦੀ ਮੰਗ ਕਰਦਿਆਂ ਉਸ ਘਿਰੇ ਹੋਏ ਖੇਤਰ ਵਿੱਚ ਤੁਰੰਤ ਅਤੇ ਸਥਾਈ ਜੰਗਬੰਦੀ ਦੀ ਅਪੀਲ ਕੀਤੀ, ਜਿੱਥੇ ਇਜ਼ਰਾਈਲ ਨਵੀਂ ਫੌਜੀ ਹਮਲੇ ਦੀ ਤਿਆਰੀ ਕਰ ਰਿਹਾ...
ਗੰਭੀਰ ਜ਼ਖਮੀ ਹੋਣ ਕਾਰਨ ਗਹਿਰੇ ਸਦਮੇ ’ਚ, ਪੁਲੀਸ ਵੱਲੋਂ ਨਸਲੀ ਹਮਲੇ ਦੇ ਪੱਖ ਵਜੋਂ ਜਾਂਚ ਸ਼ੁਰੂ
ਜਰਮਨ ਅਖ਼ਬਾਰ Frankfurter Allgemeine Zeitung ਨੇ ਆਪਣੀ ਖ਼ਬਰਨੁਮਾ ਰਿਪੋਰਟ ’ਚ ਕੀਤਾ ਦਾਅਵਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ; ਕਰਤਾਰਪੁਰ ਸਾਹਿਬ-ਨਾਰੋਵਾਲ ਸੜਕ ’ਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ; ਬਚਾਅ ਕਾਰਜਾਂ ਤਹਿਤ 30 ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਵਿੱਚ 20 ਸਾਲਾ ਅਰਜਨ ਗਿੱਲ ਦੀ ਮੌਤ...
ਸ੍ਰੀਲੰਕਾ ਦੀ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਾਸਿੰਘੇ ਨੂੰ ਜ਼ਮਾਨਤ ਦੇ ਦਿੱਤੀ ਹੈ, ਉਹ ਜਨਤਕ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਨਜ਼ਰਬੰਦ ਸੀ। ਵਿਕਰਮਸਿੰਘੇ ਦੀ ਸਿਹਤ ਨਾਸਾਜ਼ ਹੋਣ ਕਰ ਕੇ ਉਹ ਕੋਲੰਬੋ ਨੈਸ਼ਨਲ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਤੋਂ...
ਪੀਲ ਪੁਲੀਸ ਨੇ ਬਰੈਂਪਟਨ ਦੀ ਲਾਅ ਫਰਮ ਦੇ ਮਾਲਕ ਪਵਨਜੀਤ ਮਾਨ ਖ਼ਿਲਾਫ਼ ਧੋਖਾਧੜੀ ਦੇ ਲੱਗੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ’ਤੇ ਘਰਾਂ ਦੇ ਖਰੀਦਦਾਰਾਂ ਵੱਲੋਂ ਟਰੱਸਟ ਖਾਤੇ ਵਿੱਚ ਜਮ੍ਹਾਂ ਕਰਵਾਏ ਗਏ 30 ਲੱਖ ਤੋਂ ਵੱਧ ਬਿਆਨੇ ਦੀ...