ਪਾਕਿਸਤਾਨ: ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਦੀ ਗੋਲੀਆਂ ਮਾਰ ਕੇ ਹੱਤਿਆ
ਪੰਜਾਬੀ ਟ੍ਰਬਿਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੁਲਾਈ ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਨੂੰ ਐਤਵਾਰ ਨੂੰ ਪਾਕਿਸਤਾਨ ਦੇ ਖੈ਼ਬਰ ਪਖ਼ਤੂਨਖਵਾ ਦੇ ਕੁਜ਼ਾ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਮਾਰ ਦਿੱਤਾ। 38 ਸਾਲਾ ਗਾਇਕਾ ਨੇ ਸਾਲ 2021 ਵਿੱਚ ਅਫ਼ਗ਼ਾਨਿਸਤਾਨ ਵਿਚੋਂ ਤਾਲਬਿਾਨ ਹਕੂਮਤ ਤੋਂ ਭੱਜ ਕੇ...
Advertisement
ਪੰਜਾਬੀ ਟ੍ਰਬਿਿਊਨ ਵੈੱਬ ਡੈਸਕ
ਚੰਡੀਗੜ੍ਹ, 17 ਜੁਲਾਈ
Advertisement
ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਨੂੰ ਐਤਵਾਰ ਨੂੰ ਪਾਕਿਸਤਾਨ ਦੇ ਖੈ਼ਬਰ ਪਖ਼ਤੂਨਖਵਾ ਦੇ ਕੁਜ਼ਾ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਮਾਰ ਦਿੱਤਾ। 38 ਸਾਲਾ ਗਾਇਕਾ ਨੇ ਸਾਲ 2021 ਵਿੱਚ ਅਫ਼ਗ਼ਾਨਿਸਤਾਨ ਵਿਚੋਂ ਤਾਲਬਿਾਨ ਹਕੂਮਤ ਤੋਂ ਭੱਜ ਕੇ ਪਾਕਿਸਤਾਨ ਵਿੱਚ ਸ਼ਰਨ ਲਈ ਸੀ।
Advertisement
×