ਐੱਫਏਟੀਐੱਫ ਦੀ ਗਰੇਅ ਸੂਚੀ ਵਿਚ ਹੀ ਰਹੇਗਾ ਪਾਕਿਸਤਾਨ

ਤੁਰਕੀ, ਜਾਰਡਨ ਤੇ ਮਾਲੀ ਨੂੰ ਵੀ ਗਰੇਅ ਸੂਚੀ ਵਿੱਚ ਰੱਖਿਆ

ਐੱਫਏਟੀਐੱਫ ਦੀ ਗਰੇਅ ਸੂਚੀ ਵਿਚ ਹੀ ਰਹੇਗਾ ਪਾਕਿਸਤਾਨ

ਪੈਰਿਸ, 21 ਅਕਤੂਬਰ

ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਨੇ ਪਾਕਿਸਤਾਨ ਨੂੰ ਗਰੇਅ ਸੂਚੀ ਵਿਚ ਹੀ ਬਰਕਰਾਰ ਰੱਖਿਆ ਹੈ। ਪਾਕਿਸਤਾਨ ਦੀ ਅਰਥ ਵਿਵਸਥਾ ਲੜਖੜਾਉਣ ਤੋਂ ਬਾਅਦ ਉਸ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।  ਪਾਕਿਸਤਾਨ ਵਲੋਂ ਅਤਿਵਾਦ ਤੇ ਹੋਰ ਸਮੱਸਿਆਵਾਂ ਦਾ ਹੱਲ ਨਾ ਕਰਨ ’ਤੇ ਉਸ ਨੂੰ ਅਗਲੇ ਸਾਲ ਅਪਰੈਲ ਤਕ ਐਫਏਟੀਐਫ ਦੀ ਗਰੇਅ ਸੂਚੀ ਵਿਚ ਹੀ ਰੱਖਿਆ ਜਾਵੇਗਾ। ਇਸ ਸਬੰਧੀ ਫੈਸਲਾ ਪੈਰਿਸ ਵਿਚ ਐਫਏਟੀਐਫ ਦੀ ਅੱਜ ਹੋਈ ਮੀਟਿੰਗ ਵਿਚ ਕੀਤਾ ਗਿਆ। ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਨੇ ਗਰੇਅ ਸੂਚੀ ਵਿਚੋਂ ਬਾਹਰ ਆਉਣ ਲਈ ਬਣਦੀਆਂ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ। ਇਸ ਤੋਂ ਇਲਾਵਾ ਤੁਰਕੀ, ਜਾਰਡਨ ਤੇ ਮਾਲੀ ਨੂੰ ਵੀ ਗਰੇਅ ਸੂਚੀ ਵਿਚ ਰੱਖਿਆ ਗਿਆ ਹੈ। ਐਫਏਟੀਐਫ ਮੁਖੀ ਮਾਰਕਸ ਪਲੇਅਰ ਨੇ ਦੱਸਿਆ ਕਿ ਪਾਕਿਸਤਾਨ ਨੂੰ ਅਤਿਵਾਦ ਨੂੰ ਰੋਕਣ ਲਈ 34 ੲੰਜੇਡਿਆਂ ’ਤੇ ਕੰਮ ਕਰਨ ਲਈ ਕਿਹਾ ਗਿਆ ਸੀ ਪਰ ਪਾਕਿਸਤਾਨ ਨੇ ਚਾਰ ਏਜੰਡਿਆਂ ’ਤੇ ਕੋਈ ਕੰਮ ਨਹੀਂ ਕੀਤਾ। ਇਸ ਤੋਂ ਇਲਾਵਾ ਮਾਰੀਸ਼ਸ਼ ਤੇ ਬੋਤਸਵਾਨਾ ਨੂੰ ਗਰੇਅ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All