ਅਫ਼ਗ਼ਾਨਿਸਤਾਨ ’ਚ ਪਾਕਿਸਤਾਨ ਦੀ ਭੂਮਿਕਾ ਭਾਰਤ ਲਈ ਅਸ਼ੁਭ: ਅਮਰੀਕੀ ਸੰਸਦ

ਅਫ਼ਗ਼ਾਨਿਸਤਾਨ ’ਚ ਪਾਕਿਸਤਾਨ ਦੀ ਭੂਮਿਕਾ ਭਾਰਤ ਲਈ ਅਸ਼ੁਭ: ਅਮਰੀਕੀ ਸੰਸਦ

ਵਾਸ਼ਿੰਗਟਨ, 15 ਸਤੰਬਰਅਮਰੀਕਾ ਦੇ ਰਸੂਖ਼ਦਾਰ ਸੰਸਦ ਮੈਂਬਰ ਨੇ ਕਿਹਾ ਹੈ ਕਿ ਤਾਲਿਬਾਨ ਨੂੰ ਮਜ਼ਬੂਤ ​​ਕਰਨ ਵਿੱਚ ਪਾਕਿਸਤਾਨ ਦੀ ਭੂਮਿਕਾ, ਪਾਕਿਸਤਾਨੀ ਸਰਕਾਰ ਵਿੱਚ ਸ਼ਾਮਲ ਕੱਟੜਪੰਥੀਆਂ ਦੀ ਜਿੱਤ ਹੈ। ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਜੋ ਹਾਲਾਤ ਅਤੇ ਪਾਕਿਸਤਾਨ ਜੋ ਭੂਮਿਕਾ ਨਿਭਾਅ ਰਿਹਾ ਹੈ, ਉਹ ਭਾਰਤ ਲਈ ਸ਼ੁਭ ਸੰਦੇਸ਼ ਨਹੀਂ ਹੈ। ਰਿਪਬਲਿਕਨ ਸੰਸਦ ਮੈਂਬਰ ਮਾਰਕੋ ਰੂਬੀਓ ਨੇ ਅਫ਼ਗਾਨਿਸਤਾਨ ਬਾਰੇ ਕਾਂਗਰਸ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਕਈ ਅਮਰੀਕੀ ਪ੍ਰਸ਼ਾਸਨ ਤਾਲਿਬਾਨ ਦੇ ਮੁੜ ਸੰਗਠਿਤ ਹੋਣ ’ਚ ਪਾਕਿਸਤਾਨ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ੀ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All