ਇਸਲਾਮਾਬਾਦ, 18 ਸਤੰਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਲੰਡਨ ਵਿੱਚ ਰਹਿ ਰਹੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਪਣੇ ਵੱਡੇ ਭਰਾ ਨਵਾਜ਼ ਸ਼ਰੀਫ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਬਾਰੇ ਫੈਸਲਾ ਲੈਣਗੇ। ਮੀਡੀਆ ਵਿੱਚ ਆਈ ਇਕ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। -ਪੀਟੀਆਈ