ਪੈਗਾਸਸ ਮਾਮਲਾ: ਇਜ਼ਰਾਇਲ 65 ਦੇਸ਼ਾਂ ਨੂੰ ਸਾਈਬਰ ਟੈਕਨਾਲੋਜੀ ਨਹੀਂ ਵੇਚੇਗਾ

ਪੈਗਾਸਸ ਮਾਮਲਾ: ਇਜ਼ਰਾਇਲ 65 ਦੇਸ਼ਾਂ ਨੂੰ ਸਾਈਬਰ ਟੈਕਨਾਲੋਜੀ ਨਹੀਂ ਵੇਚੇਗਾ

ਯੋਰੋਸ਼ਲਮ, 25 ਨਵੰਬਰ

ਪੈਗਾਸਸ ਜਾਸੂਸੀ ਮਾਮਲੇ ਤੋਂ ਬਾਅਦ ਇਜ਼ਰਾਇਲ ਨੇ ਫੈਸਲਾ ਕੀਤਾ ਹੈ ਕਿ ਉਹ ਹੁਣ 65 ਦੇਸ਼ਾਂ ਨੂੰ ਸਾਈਬਰ ਟੈਕਨਾਲੋਜੀ ਨਹੀਂ ਵੇਚੇਗਾ। ਇਸ ਜਾਸੂਸੀ ਮਾਮਲੇ ਕਾਰਨ ਇਜ਼ਰਾਇਲ ਦੀ ਕੌਮਾਂਤਰੀ ਪੱਧਰ ’ਤੇ ਬਦਨਾਮੀ ਹੋਈ ਸੀ। ਟਾਈਮਜ਼ ਆਫ ਇਜ਼ਰਾਇਲ ਦੀ ਰਿਪੋਰਟ ਅਨੁਸਾਰ ਇਸ ਸੂਚੀ ਵਿਚ ਸੰਯੁਕਤ ਅਰਬ ਅਮੀਰਾਤ ਤੇ ਮੋਰੱਕੋ ਸ਼ਾਮਲ ਹਨ ਪਰ ਇਸ ਸੂਚੀ ਵਿਚ ਭਾਰਤ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All