ਪੌਪ ਸਟਾਰ ਰਿਹਾਨਾ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ

ਪੌਪ ਸਟਾਰ ਰਿਹਾਨਾ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ

ਵਾਸ਼ਿੰਗਟਨ, 2 ਫਰਵਰੀ

ਕੌਮਾਂਤਰੀ ਪੌਪ ਸਟਾਰ ਰਿਹਾਨਾ ਨੇ ਅੱਜ ਟਵੀਟ ਕਰ ਕੇ ਭਾਰਤ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਮਾਇਤ ਦਿੱਤੀ ਹੈ। ਰਿਹਾਨਾ ਨੇ ਇੰਟਰਨੈੱਟ ਬੰਦ ਕਰਨ ਦੀ ਵੀ ਨਿਖੇਧੀ ਕੀਤੀ ਹੈ ਜਿਸ ਨੂੰ ਕਿਸਾਨ ਸੰਘਰਸ਼ ਵਿਚ ਅੜਿੱਕਾ ਪਾਉਣ ਲਈ ਚੁੱਕਿਆ ਗਿਆ ਕਦਮ ਦੱਸ ਰਹੇ ਹਨ। ਉਸ ਨੇ ‘ਸੀਐੱਨਐੱਨ’ ਦਾ ਇਕ ਖ਼ਬਰ ਆਰਟੀਕਲ ਟਵੀਟ ਨਾਲ ਸਾਂਝਾ ਕੀਤਾ ਜਿਸ ਵਿਚ ਭਾਰਤ ’ਚ ਇੰਟਰਨੈੱਟ ਬੰਦ ਹੋਣ ਬਾਰੇ ਦੱਸਿਆ ਗਿਆ ਹੈ। ਪੌਪ ਸਟਾਰ ਨੇ ਲਿਖਿਆ ‘ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ?’ ਉਸ ਨੇ ਨਾਲ ਹੀ ਹੈਸ਼ਟੈਗ ‘ਫਾਰਮਰਜ਼ ਪ੍ਰੋਟੈਸਟ’ ਵੀ ਲਿਖਿਆ। ਜ਼ਿਕਰਯੋਗ ਹੈ ਕਿ ਗਾਇਕਾ ਦੇ ਟਵਿੱਟਰ ਉਤੇ 10 ਕਰੋੜ ਫਾਲੋਅਰਜ਼ ਹਨ। ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰ ਉਤੇ ਇੰਟਰਨੈੱਟ ਸੇਵਾਵਾਂ ਬੰਦ ਹਨ। ਰਿਹਾਨਾ ਨੇ ਮਿਆਂਮਾਰ ਵਿਚ ਹੋਏ ਤਖ਼ਤਾ ਪਲਟ ਬਾਰੇ ਵੀ ਟਵੀਟ ਕੀਤਾ ਹੈ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All