ਵਾਸ਼ਿੰਗਟਨ ਵਿੱਚ 24 ਸਤੰਬਰ ਨੂੰ ਕੁਆਡ ਸੰਮੇਲਨ ’ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਵਾਸ਼ਿੰਗਟਨ ਵਿੱਚ 24 ਸਤੰਬਰ ਨੂੰ ਕੁਆਡ ਸੰਮੇਲਨ ’ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 14 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਸਤੰਬਰ ਨੂੰ ਕੁਆਡ ਸਮੂਹ ਦੇ ਨੇਤਾਵਾਂ ਦੇ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਇਸ ਮੀਟਿੰਗ ਵਿੱਚ ਮੁਕਤ ਅਤੇ ਖੁੱਲ੍ਹੇ ਤੇ ਸਮਾਵੇਸ਼ੀ ਹਿੰਦ ਪ੍ਰਸ਼ਾਂਤ ਯਕੀਨੀ ਬਣਾਉਣ ਦੇ ਤਰੀਕਿਆਂ ਸਮੇਤ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ’ਤੇ ਮੁੱਖ ਤੌਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਾੲ੍ਹੀਟ ਹਾਊਸ ਵਿੱਚ ਹੋਣ ਵਾਲੇ ਇਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਇਹ ਸੰਮੇਲਨ ਪ੍ਰਧਾਨ ਮੰਤਰੀ ਦੇ ਨਿਊ ਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸੰਬੋਧਨ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All