ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ

ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ

ਵਾਸ਼ਿੰਗਟਨ, 23 ਫਰਵਰੀ
ਵ੍ਹਾਈਟ ਹਾਊਸ ਦੇ ਪ੍ਰਬੰਧਨ ਅਤੇ ਬਜਟ ਦਫ਼ਤਰੀ ਦੇ ਡਾਇਰੈਕਟਰ ਵਜੋਂ ਭਾਰਤੀ-ਅਮਰੀਕੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ’ਤੇ ਸੈਨੇਟ ਵਿਚ ਸੰਕਟ ਵੱਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਨੀਰਾ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੀ ਪੁਸ਼ਟੀ ਸੈਨੇਟ ਵੱਲੋਂ ਕੀਤੀ ਜਾਣੀ ਹੈ। ਰਿਪਬਲਿਕਨ ਸੈਨੇਟਰ ਸੁਜ਼ਨ ਕੌਲਿਨਜ਼ ਅਤੇ ਮਿੱਟ ਰੋਮਨੀ ਨੇ ਨਿਯੁਕਤੀ ਵਿਰੁੱਧ ਵੋਟ ਪਾਉਣ ਦਾ ਐਲਾਨ ਕੀਤਾ। ਵੈਸਟ ਵਰਜੀਨੀਆ ਦੇ ਸੈਨੇਟਰ ਜੋਅ ਮੰਚਿਨ ਨੇ ਸ਼ੁੱਕਰਵਾਰ ਨੂੰ ਟੰਡਨ ਦੇ ਨਾਮ ਦੀ ਪੁਸ਼ਟੀ ਕਰਨ ਦਾ ਵਿਰੋਧ ਕੀਤਾ ਅਤੇ ਅਜਿਹਾ ਕਰਨ ਵਾਲੇ ਪਹਿਲੇ ਡੈਮੋਕ੍ਰੇਟਿਕ ਸੰਸਦ ਮੈਂਬਰ ਹਨ। ਜੇ ਟੰਡਨ ਦੇ ਨਾਮ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਉਹ ਇਸ ਏਜੰਸੀ ਦੀ ਅਗਵਾਈ ਕਰਨ ਵਾਲੀ ਪਹਿਲੀ ਸ਼ਿਆਹਫਾਮ ਔਰਤ ਹੋਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All