ਸ੍ਰੀਲੰਕਾ ’ਚ ਮੀਂਹ ਦਾ ਕਹਿਰ, 31 ਮੌਤਾਂ
ਸ੍ਰੀਲੰਕਾ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜ਼ਮੀਨ ਖਿਸਕਣ ਕਾਰਨ ਹੁਣ ਤੱਕ 31 ਮੌਤਾਂ ਹੋ ਚੁੱਕੀਆਂ ਹਨ; 4 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਆਫ਼ਤ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਕੇਂਦਰੀ ਪਹਾੜੀ ਜ਼ਿਲ੍ਹਿਆਂ ਵਿੱਚ 18 ਮੌਤਾਂ ਹੋਈਆਂ...
Advertisement
ਸ੍ਰੀਲੰਕਾ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜ਼ਮੀਨ ਖਿਸਕਣ ਕਾਰਨ ਹੁਣ ਤੱਕ 31 ਮੌਤਾਂ ਹੋ ਚੁੱਕੀਆਂ ਹਨ; 4 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਆਫ਼ਤ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਕੇਂਦਰੀ ਪਹਾੜੀ ਜ਼ਿਲ੍ਹਿਆਂ ਵਿੱਚ 18 ਮੌਤਾਂ ਹੋਈਆਂ ਹਨ। ਕੁੰਬੂਕਾਨਾ ਵਿੱਚ ਯਾਤਰੀ ਬੱਸ ਹੜ੍ਹ ਦੇ ਪਾਣੀ ਵਿੱਚ ਫਸ ਗਈ ਪਰ 23 ਯਾਤਰੀਆਂ ਨੂੰ ਬਚਾ ਲਿਆ ਗਿਆ। ਮੌਸਮ ਵਿਭਾਗ ਅਨੁਸਾਰ ਸਥਿਤੀ ਹੋਰ ਖ਼ਰਾਬ ਹੋਣ ਦਾ
ਖ਼ਦਸ਼ਾ ਹੈ।
Advertisement
Advertisement
Advertisement
×

