ਰਨਿਲ ਵਿਕਰਮਸਿੰਘੇ ਚੁਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ : The Tribune India

ਰਨਿਲ ਵਿਕਰਮਸਿੰਘੇ ਚੁਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਰਨਿਲ ਵਿਕਰਮਸਿੰਘੇ ਚੁਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਕੋਲੰਬੋ, 20 ਜੁਲਾਈ

ਰਾਨਿਲ ਵਿਕਰਮਸਿੰਘੇ ਨੂੰ ਸੰਸਦ ਨੇ ਸ੍ਰੀਲੰਕਾ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ। ਇਸ ਤੋਂ ਪਹਿਲਾਂ ਸ੍ਰੀਲੰਕਾ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋਈ। ਰਾਸ਼ਟਰਪਤੀ ਅਹੁਦੇ ਲਈ ਮੁਕਾਬਲਾ ਤਿੰਨ ਉਮੀਦਵਾਰਾਂ ਵਿਚਕਾਰ ਸੀ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਗੁਪਤ ਮਤਦਾਨ ਰਾਹੀਂ ਰਾਸ਼ਟਰਪਤੀ ਦੀ ਚੋਣ ਕੀਤੀ ਗਈ। ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਡਲਾਸ ਅਲਹਾਪੇਰੂਮਾ ਅਤੇ ਖੱਬੇ ਪੱਖੀ ਜਨਤਾ ਵਿਮੁਕਤੀ ਪੇਰਾਮੁਨਾ (ਜੇਵੀਪੀ) ਦੇ ਨੇਤਾ ਅਨੁਰਾ ਕੁਮਾਰਾ ਦਿਸਾਨਾਯਕੇ ਵਿਚਾਲੇ ਮੁਕਾਬਲਾ ਸੀ। 225 ਮੈਂਬਰੀ ਸੰਸਦ ’ਚ ਛੇ ਵਾਰ ਦੇ ਪ੍ਰਧਾਨ ਮੰਤਰੀ ਰਹੇ 73 ਸਾਲਾ ਰਨਿਲ ਨੂੰ 134 ਵੋਟਾਂ ਹਾਸਲ ਕੀਤੀਆਂ, ਜਦੋਂ ਕਿ ਉਨ੍ਹਾਂ ਦੇ ਨਜ਼ਦੀਕੀ ਵਿਰੋਧੀ ਅਲਾਹਾਪੇਰੂਮਾ ਨੂੰ 82 ਵੋਟਾਂ ਮਿਲੀਆਂ। ਖੱਬੇ ਪੱਖੀ ਦਿਸਨਾਯਕੇ ਨੂੰ ਸਿਰਫ਼ 3 ਵੋਟਾਂ ਪਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All