ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ : The Tribune India

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਫਿਦਾਈਨ ਦੇ ਭਾਰਤ ਵਿੱਚ ਕਿਸੇ ਸਿਖਰਲੇ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿਚ ਹੋਣ ਦਾ ਦਾਅਵਾ

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ

ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ ਉਹ ਭਾਰਤ ਦੇ ਇਕ ਸਿਖਰਲੇ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸੀ। -ਏਐੱਨਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All