DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਰਤ ਨਾਲ Energy Supply ਦੇ ਸਾਰੇ ਵਾਅਦੇ ਨਿਭਾਏਗਾ ਰੂਸ: Foreign Minister Lavrov

ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਭਾਰਤ ਦੌਰੇ ਤੋਂ ਪਹਿਲਾਂ ਦੋਵੇਂ ਮੁਲਕਾਂ ਵਿਚਾਲੇ ਦੋਸਤਾਨਾ ਰਿਸ਼ਤੇ ਹੋਣ ਦਾ ਦਾਅਵਾ ਕਰਦਿਆਂ ਭਰੋਸਾ ਦਿੱਤਾ ਕਿ ਬਾਹਰੀ ਮੁਕਾਬਲੇਬਾਜ਼ੀ ਅਤੇ ਦਬਾਅ ਦੇ ਬਾਵਜੂਦ ਭਾਰਤ ਨਾਲ ਹੋਏ ਊਰਜਾ ਸਪਲਾਈ ਸਬੰਧੀ ਸਾਰੇ ਸਮਝੌਤੇ ਪੂਰੇ ਕੀਤੇ ਜਾਣਗੇ। ਉਨ੍ਹਾਂ...

  • fb
  • twitter
  • whatsapp
  • whatsapp
Advertisement

ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਭਾਰਤ ਦੌਰੇ ਤੋਂ ਪਹਿਲਾਂ ਦੋਵੇਂ ਮੁਲਕਾਂ ਵਿਚਾਲੇ ਦੋਸਤਾਨਾ ਰਿਸ਼ਤੇ ਹੋਣ ਦਾ ਦਾਅਵਾ ਕਰਦਿਆਂ ਭਰੋਸਾ ਦਿੱਤਾ ਕਿ ਬਾਹਰੀ ਮੁਕਾਬਲੇਬਾਜ਼ੀ ਅਤੇ ਦਬਾਅ ਦੇ ਬਾਵਜੂਦ ਭਾਰਤ ਨਾਲ ਹੋਏ ਊਰਜਾ ਸਪਲਾਈ ਸਬੰਧੀ ਸਾਰੇ ਸਮਝੌਤੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੂਸ ਇਹ ਯਕੀਨੀ ਬਣਾਏਗਾ ਕਿ ਮੁਕਾਬਲੇਬਾਜ਼ੀ ਕਾਰਨ ਭਾਰਤ ਦੇ ਹਿੱਤ ਪ੍ਰਭਾਵਿਤ ਨਾ ਹੋਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਲਾਵਰੋਵ ਨੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਵੱਧ ਊਰਜਾਵਾਨ ਆਗੂ ਕਰਾਰ ਦਿੱਤਾ। ਲਾਵਰੋਵ ਨੇ ਤਾਮਿਲਨਾਡੂ ਵਿੱਚ ਕੁਡਨਕੁਲਮ ਪਰਮਾਣੂ ਪਾਵਰ ਪਲਾਂਟ ਨੂੰ ਦੋਵਾਂ ਦੇਸ਼ਾਂ ਦੀ ਦੋਸਤੀ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਰੂਸ ਗੈਸ, ਤੇਲ ਅਤੇ ਕੋਲੇ ਵਰਗੇ ਹਾਈਡ੍ਰੋਕਾਰਬਨ ਦੀ ਸਪਲਾਈ ਲਗਾਤਾਰ ਜਾਰੀ ਰੱਖੇਗਾ।

Advertisement
Advertisement
×