ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਵੇਚਣ ਕਾਰਨ ਖਿੱਤੇ ’ਚ ਅਸਥਿਰਤਾ ਪੈਦਾ ਹੋਵੇਗੀ: ਅਮਰੀਕਾ

ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਵੇਚਣ ਕਾਰਨ ਖਿੱਤੇ ’ਚ ਅਸਥਿਰਤਾ ਪੈਦਾ ਹੋਵੇਗੀ: ਅਮਰੀਕਾ

ਵਾਸ਼ਿੰਗਟਨ, 28 ਜਨਵਰੀ

ਅਮਰੀਕਾ ਨੇ ਕਿਹਾ ਹੈ ਕਿ ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਵਿਕਰੀ ਇਸ ਖੇਤਰ ਅਤੇ ਇਸ ਤੋਂ ਬਾਹਰ ਅਸਥਿਰਤਾ ਪੈਦਾ ਕਰਨ ਵਿੱਚ ਮਾਸਕੋ ਦੀ ਭੂਮਿਕਾ ਨੂੰ ਦਰਸਾਉਂਦੀ ਹੈ। ਭਾਰਤ ਵੱਲੋਂ ਰੂਸ ਤੋਂ ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਖਰੀਦ ਬਾਰੇ ਅਮਰੀਕਾ ਕਈ ਵਾਰ ਚਿੰਤਾ ਜ਼ਾਹਰ ਕਰ ਚੁੱਕਾ ਹੈ। ਭਾਰਤ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਸ ਦਾ ਫ਼ੈਸਲਾ ਰਾਸ਼ਟਰੀ ਸੁਰੱਖਿਆ ਦੇ ਹਿੱਤ ਲਈ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All