ਸੈਨੇਟ ਮੈਂਬਰ ਵੱਲੋਂ ਅਮਰੀਕਾ ਨੂੰ ਭਾਰਤ ਨਾਲ ਵਪਾਰ ਸੌਦਾ ਕਰਨ ਦਾ ਸੱਦਾ : The Tribune India

ਸੈਨੇਟ ਮੈਂਬਰ ਵੱਲੋਂ ਅਮਰੀਕਾ ਨੂੰ ਭਾਰਤ ਨਾਲ ਵਪਾਰ ਸੌਦਾ ਕਰਨ ਦਾ ਸੱਦਾ

ਸੈਨੇਟ ਮੈਂਬਰ ਵੱਲੋਂ ਅਮਰੀਕਾ ਨੂੰ ਭਾਰਤ ਨਾਲ ਵਪਾਰ ਸੌਦਾ ਕਰਨ ਦਾ ਸੱਦਾ

ਵਾਸ਼ਿੰਗਟਨ, 5 ਅਪਰੈਲ

ਰਿਪਬਲਿਕਨ ਪਾਰਟੀ ਦੇ ਸੈਨੇਟ ਮੈਂਬਰ ਜਿਮ ਰਿਸ਼ ਨੇ ਭਾਰਤ ਤੇ ਆਸਟਰੇਲੀਆ ਦਰਮਿਆਨ ਵਪਾਰ ਸੌਦੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਬਾਇਡਨ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਅਮਰੀਕਾ ਵੀ ਭਾਰਤ ਨਾਲ ਅਜਿਹਾ ਹੀ ਸੌਦਾ ਕਰੇ। ਇਸ ਨਾਲ ਅਹਿਮ ਹਿੰਦ-ਪ੍ਰਸ਼ਾਂਤ ਖੇਤਰ ਵਿਚ ਅਮਰੀਕਾ ਦੇ ਆਰਥਿਕ ਏਜੰਡੇ ਨੂੰ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਭਾਰਤ-ਆਸਟਰੇਲੀਆ ਨੇ 2 ਅਪਰੈਲ ਨੂੰ ਆਰਥਿਕ ਭਾਈਵਾਲੀ ਤੇ ਵਪਾਰ ਸਮਝੌਤਾ ਸਿਰੇ ਚੜ੍ਹਾਇਆ ਹੈ। ਜਿਮ ਸੈਨੇਟ ਦੀ ਵਿਦੇਸ਼ੀ ਸਬੰਧਾਂ ਬਾਰੇ ਕਮੇਟੀ ਦੇ ਮੈਂਬਰ ਹਨ। ਭਾਰਤ ਨਾਲ ਹੋਏ ਸਮਝੌਤੇ ਤਹਿਤ ਆਸਟਰੇਲੀਆ ਭਾਰਤ ਨੂੰ 96 ਪ੍ਰਤੀਸ਼ਤ ਬਰਾਮਦ ਉਤੇ ਜ਼ੀਰੋ ਡਿਊਟੀ ਪਹੁੰਚ ਦੇ ਰਿਹਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ  ਕਿਹਾ ਸੀ ਕਿ ਭਾਰਤ ਤੇ ਅਮਰੀਕਾ ਸੌਦਾ ਕਰ ਸਕਦੇ ਹਨ। -ਪੀਟੀਆਈ   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All